ਮਨਪ੍ਰੀਤ ਬਾਦਲ ਨੂੰ ਘੇਰਨ ਬਠਿੰਡਾ ਪਹੁੰਚੇ ਮੁਲਾਜ਼ਮ, ਰੋਡ ਜਾਮ ਕਰਕੇ ਸਰਕਾਰ ਖਿਲਾਫ ਧਰਨਾ
ਏਬੀਪੀ ਸਾਂਝਾ | 10 Oct 2019 04:38 PM (IST)
1
2
ਧਰਨਾ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਦੋਂ ਤਕ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨਦੀ ਉਦੋਂ ਤਕ ਪੰਜਾਬ ਸਰਕਾਰ ਖਿਲਾਫ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।
3
ਇਸ ਦੌਰਾਨ ਉਨ੍ਹਾਂ ਨੂੰ ਮਨਪ੍ਰੀਤ ਬਾਦਲ ਦੇ ਦਫਤਰ ਅੱਗੇ ਜਾਣ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਗੁੱਸੇ ‘ਚ ਮੁਲਾਜ਼ਮਾਂ ਨੇ ਧਰਨਾ ਪ੍ਰਦਰਸ਼ਨ ਕਰ ਬਠਿੰਡਾ ਮੇਨ ਰੋਡ ਜਾਮ ਕਰ ਦਿੱਤਾ।
4
ਪੰਜਾਬ ‘ਚ ਜਿੱਥੇ ਇੱਕ ਪਾਸੇ ਜ਼ਿਮਨੀ ਚੋਣਾਂ ਦੇ ਚੱਲਦੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ, ਉੱਥੇ ਅੱਜ ਸੂਬੇ ਭਰ ਤੋਂ ਆਏ ਕੱਚੇ ਮੁਲਾਜ਼ਮਾਂ ਨੇ ਇਕੱਠੇ ਹੋ ਬਠਿੰਡਾ ਮੇਨ ਹਨੂੰਮਾਨ ਚੌਕ ਜਾਮ ਕੀਤਾ।