ਪੜਚੋਲ ਕਰੋ

01 ਦਸੰਬਰ 2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੫॥

ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ॥ ਰਹਾਉ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕਿ੍ਰਪਾ ਕਿਰਪਾਲਾ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ॥੪॥੧੦॥

01 ਦਸੰਬਰ 2021 ਦਾ ਮੁੱਖਵਾਕ

ਪੰਜਾਬੀ ਵਿਆਖਿਆ: ਸੋਰਠਿ ਮਹਲਾ ੫॥

ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ । ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੧। ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ । (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੁਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ । ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ।੨। ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ ।੩। ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ।੪।੧੦।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget