ਪੜਚੋਲ ਕਰੋ

01 ਮਈ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ 4 ॥

ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥1॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉੁ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥2॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥3॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥4॥6॥

01 ਮਈ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ 4 ॥

ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? (ਉੱਤਰ) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।1।ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ । ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।2।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤਿ੍ਰਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।3।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦਿ੍ਰਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।4।6।  

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget