ਪੜਚੋਲ ਕਰੋ

02 ਦਸੰਬਰ 2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ ੫॥

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ॥ ਰਹਾਉ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ॥੨॥੫॥੩੬॥

02 ਦਸੰਬਰ 2021 ਦਾ ਮੁੱਖਵਾਕ

ਪੰਜਾਬੀ ਵਿਆਖਿਆ : ਧਨਾਸਰੀ ਮਹਲਾ ੫॥ ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ (ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: Shivraj Singh Chouhan Vs Rahul Gandhi  !!! | ABPSANJHARavneet Bittu GIFTS PUNJAB: ਰਵਨੀਤ ਬਿੱਟੂ ਦਾ ਪੰਜਾਬ ਨੂੰ ਵੱਡਾ ਤੋਹਫ਼ਾ | ABPSANJHAFit ਰਹਿਣ ਲਈ Healthy Diet ਕਿਹੜੀ ਹੈ?ਕਾਂਗਰਸੀਆਂ ਨਾਲ ਕੀਤੇ ਜਾ ਰਹੇ ਧੱਕੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ-ਡਿੰਪਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget