ਪੜਚੋਲ ਕਰੋ

02 ਨਵੰਬਰ 2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

02 ਨਵੰਬਰ 2021 ਦਾ ਮੁੱਖਵਾਕ

ਪੰਜਾਬੀ ਵਿਆਖਿਆ: ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ । ਹੇ ਦਾਸ ਕਬੀਰ! (ਹੁਣ) ਆਖਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ।੨।੧੦।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
Embed widget