ਪੜਚੋਲ ਕਰੋ

03-8-2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸੋਰਠਿ ਮਹਲਾ 5 ਘਰੁ 2 ਅਸਟਪਦੀਆ 
ੴ ਸਤਿਗੁਰ ਪ੍ਰਸਾਦਿ ॥
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥1॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ  ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥2॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥3॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥4॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥5॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥6॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥7॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥8॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕਿ੍ਰਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥1॥3॥
    
03-8-2021 ਦਾ ਮੁੱਖਵਾਕ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
Ludhiana News : ਤੇਜ਼ ਰਫ਼ਤਾਰ ਟਰੱਕ ਨੇ ਐਕਟਿਵਾ ਸਵਾਰਾਂ ਨੂੰ ਕੁਚਲਿਆ, ਇੱਕ ਵਿਦਿਆਰਥੀ ਦੀ ਮੌਤ
Ludhiana News : ਤੇਜ਼ ਰਫ਼ਤਾਰ ਟਰੱਕ ਨੇ ਐਕਟਿਵਾ ਸਵਾਰਾਂ ਨੂੰ ਕੁਚਲਿਆ, ਇੱਕ ਵਿਦਿਆਰਥੀ ਦੀ ਮੌਤ
Mobile Recharge Plans : ਮੋਬਾਈਲ ਯੂਜ਼ਰਾਂ ਲਈ ਵੱਡੀ ਖ਼ਬਰ! Airtel-Jio-Vi ਨੂੰ ਲਿਆਉਣੇ ਪੈਣਗੇ ਸਿਰਫ਼ Voice-SMS ਵਾਲੇ ਪਲਾਨ
Mobile Recharge Plans : ਮੋਬਾਈਲ ਯੂਜ਼ਰਾਂ ਲਈ ਵੱਡੀ ਖ਼ਬਰ! Airtel-Jio-Vi ਨੂੰ ਲਿਆਉਣੇ ਪੈਣਗੇ ਸਿਰਫ਼ Voice-SMS ਵਾਲੇ ਪਲਾਨ
Embed widget