ਪੜਚੋਲ ਕਰੋ

04 ਦਸੰਬਰ 2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸੂਹੀ ਮਹਲਾ ੫॥

ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ॥ ਰਸਨਾ ਜਾਪੁ ਜਪਉ ਬਨਵਾਰੀ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ॥ ਰਾਮ ਨਾਮ ਜਪਿ ਪਾਰਿ ਉਤਾਰੀ॥੪॥੧੨॥੧੮॥


04 ਦਸੰਬਰ 2021 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਸੂਹੀ ਮਹਲਾ ੫॥

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ । ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧। ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨। ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩। ਹੇ ਨਾਨਕ! ਆਖ(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget