ਪੜਚੋਲ ਕਰੋ

04 ਫਰਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਟੋਡੀ ਮਹਲਾ 5 ਘਰੁ 2 ਦੁਪਦੇ

ੴ ਸਤਿਗੁਰ ਪ੍ਰਸਾਦਿ॥

ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕਿ੍ਰਪਾ ਗੁਣ ਗਾਮ ॥1॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥1॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥2॥1॥6

04 ਫਰਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ: ਟੋਡੀ ਮਹਲਾ 5 ਘਰੁ 2 ਦੁਪਦੇ ੴ ਸਤਿਗੁਰ ਪ੍ਰਸਾਦਿ॥

ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ । ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ।1।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।1। ਹੇ ਨਾਨਕ! ਆਖ(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ।2।1।6।  

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੂਨ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੂਨ 2026

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget