ਪੜਚੋਲ ਕਰੋ

04 ਜਨਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ ੧

ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ॥੧॥ ਕਿਆ ਬਗੁ ਬਪੁੜਾ ਛਪੜੀ ਨਾਇ॥ ਕੀਚੜਿ ਡੂਬੈ ਮੈਲੁ ਨ ਜਾਇ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ॥੨॥ ਸਰਵਰ ਹੰਸਾ ਛੋਡਿ ਨ ਜਾਇ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥

04 ਜਨਵਰੀ 2022 ਦਾ ਮੁੱਖਵਾਕ

ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਰੀ ਜਵਾਨੀ 'ਚ ਚਾਰ ਭੈਣਾਂ ਦੇ ਇਕਲੌਤੇ ਭਰਾ ਨੇ ਆਪਣੀ ਜ਼ਿੰਦਗੀ ਕੀਤੀ ਖ਼ਤਮ, ਜਾਣੋ ਪੂਰਾ ਮਾਮਲਾ

ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ 24 ਘੰਟੇ ਤਾਇਨਾਤ ਰਹਿਣਗੇ ਗਾਰਡ, ਪੁਲਿਸ ਵੀ ਰੱਖੇਗੀ ਨਜ਼ਰ

ਜੇਕਰ ਮੈਂ ਹਾਰ ਗਿਆ ਤਾਂ ਮੈਂ ਪ੍ਰਧਾਨਗੀ ਛੱਡ ਦੇਵਾਂਗਾ, ਜਿੱਥੋਂ ਸੁਨੀਲ ਜਾਖੜ ਚੋਣ ਲੜਨਗੇ ਮੈਂ ਵੀ ਉਥੋਂ ਚੋਣ ਲੜਾਂਗਾ, ਰਾਜਾ ਵੜਿੰਗ ਦਾ ਵੱਡਾ ਬਿਆਨ

ਪੰਜਾਬ 'ਚ ਪ੍ਰੀ-ਸਕੂਲ ਅਤੇ ਪਲੇਅ ਵੇਅ ਸਕੂਲਾਂ ਲਈ ਸਰਕਾਰ ਦਾ ਨਵਾਂ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ ਹੋਵੇਗੀ ਕਾਰਵਾਈ

ABP Premium

ਵੀਡੀਓਜ਼

ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸ|ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰਿਆ ਹਾਦਸਾ|ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸਚੋਣ ਮੈਦਾਨ 'ਚ ਕੁੰਡੀਆਂ ਦੇ ਫਸਣਗੇ ਸਿੰਙ ,ਕਾਂਗਰਸ ਨੇ ਆਸ਼ੂ ਨੂੰ ਐਲਾਨਿਆ ਉਮੀਦਵਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਰੀ ਜਵਾਨੀ 'ਚ ਚਾਰ ਭੈਣਾਂ ਦੇ ਇਕਲੌਤੇ ਭਰਾ ਨੇ ਆਪਣੀ ਜ਼ਿੰਦਗੀ ਕੀਤੀ ਖ਼ਤਮ, ਜਾਣੋ ਪੂਰਾ ਮਾਮਲਾ
ਭਰੀ ਜਵਾਨੀ 'ਚ ਚਾਰ ਭੈਣਾਂ ਦੇ ਇਕਲੌਤੇ ਭਰਾ ਨੇ ਆਪਣੀ ਜ਼ਿੰਦਗੀ ਕੀਤੀ ਖ਼ਤਮ, ਜਾਣੋ ਪੂਰਾ ਮਾਮਲਾ
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ 24 ਘੰਟੇ ਤਾਇਨਾਤ ਰਹਿਣਗੇ ਗਾਰਡ, ਪੁਲਿਸ ਵੀ ਰੱਖੇਗੀ ਨਜ਼ਰ
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ 24 ਘੰਟੇ ਤਾਇਨਾਤ ਰਹਿਣਗੇ ਗਾਰਡ, ਪੁਲਿਸ ਵੀ ਰੱਖੇਗੀ ਨਜ਼ਰ
ਜੇਕਰ ਮੈਂ ਹਾਰ ਗਿਆ ਤਾਂ ਮੈਂ ਪ੍ਰਧਾਨਗੀ ਛੱਡ ਦੇਵਾਂਗਾ, ਜਿੱਥੋਂ ਸੁਨੀਲ ਜਾਖੜ ਚੋਣ ਲੜਨਗੇ ਮੈਂ ਵੀ ਉਥੋਂ ਚੋਣ ਲੜਾਂਗਾ, ਰਾਜਾ ਵੜਿੰਗ ਦਾ ਵੱਡਾ ਬਿਆਨ
ਜੇਕਰ ਮੈਂ ਹਾਰ ਗਿਆ ਤਾਂ ਮੈਂ ਪ੍ਰਧਾਨਗੀ ਛੱਡ ਦੇਵਾਂਗਾ, ਜਿੱਥੋਂ ਸੁਨੀਲ ਜਾਖੜ ਚੋਣ ਲੜਨਗੇ ਮੈਂ ਵੀ ਉਥੋਂ ਚੋਣ ਲੜਾਂਗਾ, ਰਾਜਾ ਵੜਿੰਗ ਦਾ ਵੱਡਾ ਬਿਆਨ
ਪੰਜਾਬ 'ਚ ਪ੍ਰੀ-ਸਕੂਲ ਅਤੇ ਪਲੇਅ ਵੇਅ ਸਕੂਲਾਂ ਲਈ ਸਰਕਾਰ ਦਾ ਨਵਾਂ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ ਹੋਵੇਗੀ ਕਾਰਵਾਈ
ਪੰਜਾਬ 'ਚ ਪ੍ਰੀ-ਸਕੂਲ ਅਤੇ ਪਲੇਅ ਵੇਅ ਸਕੂਲਾਂ ਲਈ ਸਰਕਾਰ ਦਾ ਨਵਾਂ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ ਹੋਵੇਗੀ ਕਾਰਵਾਈ
ਲੂ ਹੀ ਨਹੀਂ ਇਨ੍ਹਾਂ ਬਿਮਾਰੀਆਂ ਤੋਂ ਬਚਾਉਂਦਾ ਪਿਆਜ਼, ਬਸ ਇਦਾਂ ਕਰੋ ਵਰਤੋਂ

Youtuber ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, ਫ਼ੌਜ ਦਾ ਜਵਾਨ ਗ੍ਰਿਫ਼ਤਾਰ

Punjab News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਮਜ਼ਦੂਰਾਂ ਨੂੰ ਕੀਤਾ ਖੁਸ਼; ਜਾਣੋ ਹੁਣ ਮਿਲੇਗੀ ਕਿੰਨੀ ਤਨਖ਼ਾਹ?

AC Scheme: ਏਸੀ ਚਲਾਉਣ ਨਾਲ ਹੁਣ ਨਹੀਂ ਆਉਣਗੇ  ਬਿਜਲੀ ਦੇ ਮੋਟੇ ਬਿੱਲ, ਸਰਕਾਰ ਲਿਆ ਰਹੀ ਨਵੀਂ ਸਕੀਮ

Embed widget