ਪੜਚੋਲ ਕਰੋ

05-8-2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ 4 ਘਰੁ 1 ਚਉੁਪਦੇ

ਸਤਿਗੁਰ ਪ੍ਰਸਾਦਿ ॥

ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ । ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ।1। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ। (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ । ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉ ਮੈ ਮੁਕਾ ਸਕੀਦੀ ਹੈ ।3। ਹੇ ਨਾਨਕ!

05-8-2021 ਦਾ ਮੁੱਖਵਾਕ

(ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।4।1।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਸਤੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਸਤੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਚਾਵਲਾ ਕਾਂਡ 'ਤੇ SGPC ਪ੍ਰਧਾਨ ਧਾਮੀ ਦਾ ਵੱਡਾ ਐਲਾਨ...
Punjab News: ਪੰਜਾਬ ਤੋਂ ਵੱਡੀ ਖਬਰ, ਚਾਵਲਾ ਕਾਂਡ 'ਤੇ SGPC ਪ੍ਰਧਾਨ ਧਾਮੀ ਦਾ ਵੱਡਾ ਐਲਾਨ...
ਏਸ਼ੀਅਨ ਗੇਮਸ 'ਚ ਮਹਿਲਾ ਕ੍ਰਿਕਟ ਟੀਮ ਨੇ ਰਚਿਆ ਇਤਿਹਾਸ, ਸ੍ਰੀਲੰਕਾ ਨੂੰ ਮਾਤ ਦੇਕੇ ਜਿੱਤਿਆ ਗੋਲਡ ਮੈਡਲ
ਏਸ਼ੀਅਨ ਗੇਮਸ 'ਚ ਮਹਿਲਾ ਕ੍ਰਿਕਟ ਟੀਮ ਨੇ ਰਚਿਆ ਇਤਿਹਾਸ, ਸ੍ਰੀਲੰਕਾ ਨੂੰ ਮਾਤ ਦੇਕੇ ਜਿੱਤਿਆ ਗੋਲਡ ਮੈਡਲ
Mohali News: ਗਮਾਡਾ ਦਫ਼ਤਰ 'ਚ ED ਦੀ ਵੱਡੀ ਕਾਰਵਾਈ, ਚੀਫ਼ ਇੰਜਨੀਅਰ ਦਾ ਦਫ਼ਤਰ ਸੀਲ, ਅਧਿਕਾਰੀਆਂ ਦੇ ਫ਼ੋਨ ਜ਼ਬਤ ਕਰਕੇ ਪੁੱਛਗਿੱਛ; 150 ਕਰੋੜ ਦੇ ਘੁਟਾਲੇ ਨਾਲ ਸਬੰਧਤ...
ਗਮਾਡਾ ਦਫ਼ਤਰ 'ਚ ED ਦੀ ਵੱਡੀ ਕਾਰਵਾਈ, ਚੀਫ਼ ਇੰਜਨੀਅਰ ਦਾ ਦਫ਼ਤਰ ਸੀਲ, ਅਧਿਕਾਰੀਆਂ ਦੇ ਫ਼ੋਨ ਜ਼ਬਤ ਕਰਕੇ ਪੁੱਛਗਿੱਛ; 150 ਕਰੋੜ ਦੇ ਘੁਟਾਲੇ ਨਾਲ ਸਬੰਧਤ...
Rajya Sabha Election 2026: ਚੋਣਾਂ ਦਾ ਵੱਜਿਆ ਬਿਗੁਲ, UP ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 10 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ, 16 ਅਕਤੂਬਰ ਨੂੰ ਹੋਏਗੀ ਵੋਟਿੰਗ...
ਚੋਣਾਂ ਦਾ ਵੱਜਿਆ ਬਿਗੁਲ, UP ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 10 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ, 16 ਅਕਤੂਬਰ ਨੂੰ ਹੋਏਗੀ ਵੋਟਿੰਗ...
Mohali News: ਵੱਡੀ ਖਬਰ, ਮੋਹਾਲੀ ਦੇ ਗਮਾਡਾ ਦਫ਼ਤਰ 'ਤੇ ED ਨੇ ਮਾਰਿਆ ਛਾਪਾ, ਜਲੰਧਰ-ਚੰਡੀਗੜ੍ਹ ਅਤੇ ਦਿੱਲੀ ਤੋਂ ਟੀਮਾਂ ਪਹੁੰਚੀਆਂ, ਦਸਤਾਵੇਜ਼ਾਂ ਦੀ ਕੀਤੀ ਜਾ ਰਹੀ ਜਾਂਚ...
ਵੱਡੀ ਖਬਰ, ਮੋਹਾਲੀ ਦੇ ਗਮਾਡਾ ਦਫ਼ਤਰ 'ਤੇ ED ਨੇ ਮਾਰਿਆ ਛਾਪਾ, ਜਲੰਧਰ-ਚੰਡੀਗੜ੍ਹ ਅਤੇ ਦਿੱਲੀ ਤੋਂ ਟੀਮਾਂ ਪਹੁੰਚੀਆਂ, ਦਸਤਾਵੇਜ਼ਾਂ ਦੀ ਕੀਤੀ ਜਾ ਰਹੀ ਜਾਂਚ...
Political News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
DC ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਕੰਮਕਾਜ ਰਹੇਗਾ ਠੱਪ, ਮੁਲਾਜ਼ਮਾਂ ਦਾ ਵੱਡਾ ਐਲਾਨ
DC ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਕੰਮਕਾਜ ਰਹੇਗਾ ਠੱਪ, ਮੁਲਾਜ਼ਮਾਂ ਦਾ ਵੱਡਾ ਐਲਾਨ
ਅੰਮ੍ਰਿਤਸਰ 'ਚ ਬਿਨਾਂ ਵੈਲਿਡ ਨੰਬਰ ਪਲੇਟ ਤੋਂ ਗੱਡੀ ਚਲਾਉਣਾ ਪਵੇਗਾ ਮਹਿੰਗਾ, ਪੈਟਰੋਲ-ਡੀਜ਼ਲ ਅਤੇ CNG 'ਤੇ ਲੱਗੀ ਰੋਕ; ਨਿਯਮ ਤੋੜਿਆ ਤਾਂ ਹੋਵੇਗੀ ਕਾਰਵਾਈ
ਅੰਮ੍ਰਿਤਸਰ 'ਚ ਬਿਨਾਂ ਵੈਲਿਡ ਨੰਬਰ ਪਲੇਟ ਤੋਂ ਗੱਡੀ ਚਲਾਉਣਾ ਪਵੇਗਾ ਮਹਿੰਗਾ, ਪੈਟਰੋਲ-ਡੀਜ਼ਲ ਅਤੇ CNG 'ਤੇ ਲੱਗੀ ਰੋਕ; ਨਿਯਮ ਤੋੜਿਆ ਤਾਂ ਹੋਵੇਗੀ ਕਾਰਵਾਈ
Embed widget