ਪੜਚੋਲ ਕਰੋ

05 ਜਨਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੫ ॥

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ॥੨॥੧੬॥੪੪॥

05 ਜਨਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫॥

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੁ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ  27 ਸਤੰਬਰ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ  27 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Embed widget