ਪੜਚੋਲ ਕਰੋ

06 ਮਈ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉੁ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥1॥ ਹਰਿ ਕੇ ਲੋਗਾ ਮੈ ਤਉੁ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐੈ ਕਹਾ ਨਿਹੋਰਾ ॥1॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥2॥3॥


06 ਮਈ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।1।ਰਹਾਉ। (ਪਰ) ਕਬੀਰ ਆਖਦਾ ਹੈਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।2।3।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
Mawan Dhiyan Satkar Yojana: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
Embed widget