ਪੜਚੋਲ ਕਰੋ

07 ਮਈ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸੋਰਠਿ ਮਹਲਾ 5 ਘਰੁ 1 ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉੁ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐੈ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥1॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥2॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥3॥ ਮੇਰਾ ਤੇਰਾ ਛੋਡਿਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥4॥

07 ਮਈ 2022 ਦਾ ਮੁੱਖਵਾਕ

ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐੈ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥5॥ ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥6॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ॥7॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥8॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ॥9॥1॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ  27 ਸਤੰਬਰ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ  27 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
Embed widget