ਪੜਚੋਲ ਕਰੋ

09 ਫਰਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ 5 ॥

ਤਿ੍ਰਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥1॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥1॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥2॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥3॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥4॥2॥56॥

09 ਫਰਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ : ਧਨਾਸਰੀ ਮਹਲਾ 5 ॥

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤਿ੍ਰਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ ।1। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।1।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉੁਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।2। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।3। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।4।2।56।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ

Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ

Embed widget