ਪੜਚੋਲ ਕਰੋ

ਕਰਤਾਰਪੁਰ ਸਾਹਿਬ ਲਾਂਘੇ ਦੇ 100 ਦਿਨ ਪੂਰੇ, ਜਾਣੋ ਹੁਣ ਤੱਕ ਦਾ ਲੇਖਾ-ਜੋਖਾ

ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹੇ ਨੂੰ 100 ਦਿਨ ਪੂਰੇ ਹੋ ਗਏ ਹਨ। ਬੇਸ਼ੱਕ ਅਜੇ ਤੱਕ ਸਭ ਕੁਝ ਬਹੁਤ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ ਪਰ ਸ਼ਰਧਾਲੂਆਂ ਦੀ ਆਮਦ ਉਮੀਦ ਨਾਲੋਂ ਕਿਤੇ ਘੱਟ ਹੈ। ਪਿਛਲੇ 100 ਦਿਨ ਵਿੱਚ ਮਹਿਜ਼ 49,715 ਸ਼ਰਧਾਲੂ ਹੀ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਹਨ। ਉਂਝ ਭਾਰਤ ਤੇ ਪਾਕਿਸਤਾਨ ਸਰਕਾਰ ਨੂੰ ਉਮੀਦ ਸੀ ਕਿ ਰੋਜ਼ਾਨਾ 5000 ਦੇ ਕਰੀਬ ਸ਼ਰਧਾਲੂ ਦਰਸ਼ਨ ਕਰ ਸਕਦੇ ਹਨ। ਇਸ ਲਈ ਦੋਵਾਂ ਦੇਸ਼ਾਂ ਵਿਚਾਲੇ ਇੰਨੀ ਗਿਣਤੀ ਲਈ ਸਹਿਮਤੀ ਹੋਈ ਸੀ।

ਗੁਰਦਾਸਪੁਰ: ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹੇ ਨੂੰ 100 ਦਿਨ ਪੂਰੇ ਹੋ ਗਏ ਹਨ। ਬੇਸ਼ੱਕ ਅਜੇ ਤੱਕ ਸਭ ਕੁਝ ਬਹੁਤ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ ਪਰ ਸ਼ਰਧਾਲੂਆਂ ਦੀ ਆਮਦ ਉਮੀਦ ਨਾਲੋਂ ਕਿਤੇ ਘੱਟ ਹੈ। ਪਿਛਲੇ 100 ਦਿਨ ਵਿੱਚ ਮਹਿਜ਼ 49,715 ਸ਼ਰਧਾਲੂ ਹੀ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਹਨ। ਉਂਝ ਭਾਰਤ ਤੇ ਪਾਕਿਸਤਾਨ ਸਰਕਾਰ ਨੂੰ ਉਮੀਦ ਸੀ ਕਿ ਰੋਜ਼ਾਨਾ 5000 ਦੇ ਕਰੀਬ ਸ਼ਰਧਾਲੂ ਦਰਸ਼ਨ ਕਰ ਸਕਦੇ ਹਨ। ਇਸ ਲਈ ਦੋਵਾਂ ਦੇਸ਼ਾਂ ਵਿਚਾਲੇ ਇੰਨੀ ਗਿਣਤੀ ਲਈ ਸਹਿਮਤੀ ਹੋਈ ਸੀ। ਦੱਸ ਦਈਏ ਕਿ ਕਰਤਾਰਪੁਰ ਲਾਂਘੇ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ 9 ਨਵੰਬਰ ਨੂੰ ਕੀਤਾ ਸੀ। ਪਾਕਿਸਤਾਨ ਸਰਕਾਰ ਵੱਲੋਂ ਲਾਂਘਾ ਖੋਲ੍ਹਣ ਸਮੇਂ ਰੋਜ਼ਾਨਾ 5 ਹਜ਼ਾਰ ਭਾਰਤੀ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਆਉਣ ਦੀ ਆਗਿਆ ਦਿੱਤੀ ਗਈ ਸੀ ਪਰ ਕਰਤਾਰਪੁਰ ਲਾਂਘੇ ਰਾਹੀਂ ਹਰ ਰੋਜ਼ ਸੈਂਕੜੇ ਸ਼ਰਧਾਲੂ ਹੀ ਪਾਕਿਸਤਾਨ ਜਾ ਰਹੇ ਹਨ। ਹਾਲਾਂਕਿ ਕਿਸੇ ਗੁਰਪੁਰਬ ਜਾਂ ਐਤਵਾਰ ਵਾਲੇ ਦਿਨ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਆਮ ਨਾਲੋਂ ਵੱਧ ਹੁੰਦੀ ਹੈ ਪਰ ਫਿਰ ਵੀ ਪਿਛਲੇ ਸੌ ਦਿਨਾਂ ਵਿੱਚ ਇੱਕ ਵੀ ਦਿਨ ਅਜਿਹਾ ਨਹੀਂ ਆਇਆ, ਜਦੋਂ ਲਾਂਘੇ ਰਾਹੀਂ 5 ਹਜ਼ਾਰ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਹੋਣ। ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘੱਟ ਹੋਣ ਕਰਕੇ ਪਾਕਿਸਤਾਨ ਸਰਕਾਰ ਵਧੇਰੇ ਫਕਰਮੰਦ ਹੈ ਕਿਉਂਕਿ ਪਾਕਿਸਤਾਨ ਵੱਲੋਂ ਗੁਰੁਦਆਰਾ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀਆਂ ਸਹੂਲਤਾਂ ਲਈ ਵੱਡੇ ਪ੍ਰਬੰਧ ਕੀਤੇ ਹੋਏ ਹਨ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Modern Shravan Kumar : ਚਾਰ ਪੁੱਤਰ ਨਾ ਕਰ ਸਕੇ... ਨੂੰਹ ਨੇ ਨਿਭਾਇਆ ਫ਼ਰਜ਼!  ਸੱਸ ਨੂੰ ਕਾਂਵੜ 'ਚ ਬਿਠਾ ਹਰਿਦੁਆਰ ਤੋਂ ਹਾਪੁੜ ਤੱਕ ਪੈਦਲ ਯਾਤਰਾ
Modern Shravan Kumar : ਚਾਰ ਪੁੱਤਰ ਨਾ ਕਰ ਸਕੇ... ਨੂੰਹ ਨੇ ਨਿਭਾਇਆ ਫ਼ਰਜ਼!  ਸੱਸ ਨੂੰ ਕਾਂਵੜ 'ਚ ਬਿਠਾ ਹਰਿਦੁਆਰ ਤੋਂ ਹਾਪੁੜ ਤੱਕ ਪੈਦਲ ਯਾਤਰਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
Embed widget