ਪੜਚੋਲ ਕਰੋ

11 ਫਰਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਟੋਡੀ ਮਹਲਾ 5 ॥

ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥1॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥2॥2॥19

11 ਫਰਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ: ਟੋਡੀ ਮਹਲਾ 5

ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ, ਜਿਵੇਂ ਮੱਛੀ ਨੂੰ ਕੁੰਡੀ ਵਿਚ।ਰਹਾਉੁ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ ਸਦਾ ਬਹੁਤ ਬਹੁਤ ਮਾਇਆ ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ ਦਿੱਤਾ ਹੋਇਆ ਇਹ ਸਰੀਰ ਹੈ, ਇਸੇ ਨਾਲ ਮੂਰਖ ਜੀਵ ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ ਆਪਣੇ ਮਨ ਨੂੰ ਤ੍ਰਿਸ਼ਨਾ ਦੀ ਅੱਗ ਨਾਲ ਜੋੜੀ ਰੱਖਦਾ ਹੈ।1। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, ਇਸ ਦੀ ਬਰਕਤਿ ਨਾਲ ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! (ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉੁਹ ਜੂਨਾਂ ਵਿਚ ਨਹੀਂ ਪੈਂਦਾ।2।2।19।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget