ਪੜਚੋਲ ਕਰੋ

13-09-2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਸੂਹੀ ਮਹਲਾ 1 ॥

(ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ), (ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ । ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ । ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।1।ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ । ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ (ਜੀਵਨ-ਸਫ਼ਰ ਵਿਚ) ਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ (ਹੋਰ ਹੋਰ ਪਾਸੇ) ਭਟਕਦੇ ਨਹੀਂ ਫਿਰਦੇ ।2।

13-09-2021 ਦਾ ਮੁੱਖਵਾਕ

(ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਿਸ ਬੰਦੇ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦਾ ਹੈ ਉਹ ਕਿਸੇ ਹੋਰ ਦੇ ਅੱਗੇ ਤਰਲੇ ਨਹੀਂ ਕਰਦਾ ਫਿਰਦਾ; ਪਰਮਾਤਮਾ ਦੇ ਦਰਵਾਜ਼ੇ ਤੇ (ਪਹੁੰਚੇ ਹੋਏ ਨੂੰ ਜਮ ਆਦਿਕ) ਦਰਬਾਨਾਂ ਵਲੋਂ ਕੋਈ ਰਤਾ ਭਰ ਭੀ ਪੁੱਛ-ਗਿੱਛ ਨਹੀਂ ਹੁੰਦੀ, ਕਿਉਂਕਿ ਜਿਸ ਗੁਰੂ ਉਤੇ ਮਾਲਕ-ਪ੍ਰਭੂ ਦੀ ਮੇਹਰ ਦੀ ਨਜ਼ਰ ਹੈ ਉਸ ਗੁਰੂ ਦੇ ਬਚਨ ਵਿਚ (ਚੱਲ ਕੇ) ਉਹ ਬੰਦਾ (ਵਿਕਾਰਾਂ ਤੋਂ) ਮੁਕਤ ਹੋ ਜਾਂਦਾ ਹੈ ।3।ਜਿਸ ਮਾਲਕ ਪ੍ਰਭੂ ਨੂੰ ਕੋਈ ਹੋਰ ਦੂਜਾ ਕੋਈ ਮੱਤਾਂ ਨਹੀਂ ਦੇ ਸਕਦਾ ਹੈ ਉਹ ਆਪ ਹੀ ਜੀਵਾਂ ਨੂੰ ਜਗਤ ਵਿਚ ਭੇਜਦਾ ਹੈ ਆਪ ਹੀ ਵਾਪਸ ਸੱਦ ਲੈਂਦਾ ਹੈ, ਪ੍ਰਭੂ ਆਪ ਹੀ ਜਗਤ-ਰਚਨਾ ਢਾਹੁੰਦਾ ਹੈ ਤੇ ਉਸਾਰਦਾ ਹੈ, ਉਹ ਸਭ ਕੁਝ ਆਪ ਹੀ ਪੈਦਾ ਕਰਨੀ ਜਾਣਦਾ ਹੈ ।ਹੇ ਨਾਨਕ! ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਨ ਵਾਲੇ ਪ੍ਰਭੂ ਦੀ ਨਿਗਾਹ ਹੋ ਜਾਂਦੀ ਹੈ ਉਸ ਨੂੰ ਬਖ਼ਸ਼ਸ਼ ਵਜੋਂ ਉਸ ਦਾ ਨਾਮ ਮਿਲਦਾ ਹੈ ।4।3।5।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget