ਪੜਚੋਲ ਕਰੋ

15 ਫਰਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ੴ ਸਤਿਗੁਰ ਪ੍ਰਸਾਦਿ ॥

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥1॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥1॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥2॥ ਅਸਮਾਨ ਮਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥3॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥4॥1॥

15 ਫਰਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ: ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ । (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।1। ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ । ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।1।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ । (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕਿ੍ਰਸ਼ਨ ਦੀ ਮੂਰਤੀ ਹੈ ।2। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ । ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ।3। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ । ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ । ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।4।1।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget