ਪੜਚੋਲ ਕਰੋ

17 ਫਰਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥1॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉੁ ਇਹੁ ਜਨਮੁ ਤੁਮਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉੁ ਚਿਰ ਭਇਓ ਦਰਸਨੁ ਦੇਖੇ ॥2॥1॥

17 ਫਰਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ: ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।1। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ  ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।2।1।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Modern Shravan Kumar : ਚਾਰ ਪੁੱਤਰ ਨਾ ਕਰ ਸਕੇ... ਨੂੰਹ ਨੇ ਨਿਭਾਇਆ ਫ਼ਰਜ਼!  ਸੱਸ ਨੂੰ ਕਾਂਵੜ 'ਚ ਬਿਠਾ ਹਰਿਦੁਆਰ ਤੋਂ ਹਾਪੁੜ ਤੱਕ ਪੈਦਲ ਯਾਤਰਾ
Modern Shravan Kumar : ਚਾਰ ਪੁੱਤਰ ਨਾ ਕਰ ਸਕੇ... ਨੂੰਹ ਨੇ ਨਿਭਾਇਆ ਫ਼ਰਜ਼!  ਸੱਸ ਨੂੰ ਕਾਂਵੜ 'ਚ ਬਿਠਾ ਹਰਿਦੁਆਰ ਤੋਂ ਹਾਪੁੜ ਤੱਕ ਪੈਦਲ ਯਾਤਰਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
Embed widget