ਪੜਚੋਲ ਕਰੋ

18 ਅਪ੍ਰੈਲ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਰਾਗੁ ਟੋਡੀ ਮਹਲਾ 4 ਘਰੁ 1 ॥

ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥1॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭੁ ਹੇਰਾ ॥ ਸਤਿਗੁਰਿ ਦਇਆਲ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥1॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥2॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥3॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥4॥1॥

18 ਅਪ੍ਰੈਲ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਟੋਡੀ ਮਹਲਾ 4 ਘਰੁ 1 ॥

ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ । ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ ।1।ਰਹਾਉ।ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ । ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ ।1।ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ ।2।ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ । ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।3।ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ ।4।1।  

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget