ਪੜਚੋਲ ਕਰੋ

18 ਫਰਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸੂਹੀ ਮਹਲਾ 4 ਘਰੁ 2

ੴ ਸਤਿਗੁਰ ਪ੍ਰਸਾਦਿ ॥

ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥1॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥1॥ ਰਹਾਉੁ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥2॥ ਹਉੁ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥3॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥4॥1॥5॥

18 ਫਰਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ: ਸੂਹੀ ਮਹਲਾ 4 ਘਰੁ 2

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਗੁਰੂ ਦੀ ਮਤਿ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ ।1। ਹੇ ਭਾਈ! (ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ । (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤਿ੍ਰਸ਼ਨਾ ਦੀ ਅੱਗ ਬੁੱਝ ਗਈ ਹੈ । ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ ।1।ਰਹਾਉ। ਹੇ ਮੇਰੀ ਮਾਂ! (ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ । ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ ।2। ਹੇ ਭਾਈ! ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸ ੰਗੀਆਂ ਪਾਸੋਂ) ਭਾਲ ਕਰਾਂਦਾ ਹਾਂ । ਸਾਧ ਸੰਗਤਿ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ ।3। ਹੇ ਭਾਈ! ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਉਸ ਉੁਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ ।4।1।5।  

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget