ਪੜਚੋਲ ਕਰੋ

19 ਫਰਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਤਿਲੰਗ ਮਹਲਾ 4 ॥

ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥1॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏੇ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥2॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥3॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥4॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥5॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥6॥ ਜਿਨਾ ਹਰਿ ਸ ੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥7॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥8॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥9॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥10॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥11॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥12॥

19 ਫਰਵਰੀ 2022 ਦਾ ਮੁੱਖਵਾਕ

ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥13॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥14॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥15॥ ਸਤਿਗੁਰੁ ਦਾਤਾ ਆਖੀਐੈ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥16॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥17॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥18॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥19॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥20॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥21॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥22॥2॥

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਨਿਸ਼ਾਨੇ 'ਤੇ ਸਾਬਕਾ CM ਬੇਅੰਤ ਸਿੰਘ ਦਾ ਪਰਿਵਾਰ, 31 ਅਗਸਤ ਨੂੰ ਸਾਬਕਾ CM ਦੀ ਬਰਸੀ

Punjab Cabinet Meeting: ਪੰਜਾਬ ਕੈਬਨਿਟ 'ਚ ਪੰਚਾਇਤਾਂ ਚੋਣਾਂ, ਨਵੀਆਂ ਨੌਕਰੀਆਂ ਸਮੇਤ ਇਨ੍ਹਾਂ ਫ਼ੈਸਲਿਆਂ 'ਤੇ ਲੱਗੀ ਮੋਹਰ, ਪੜ੍ਹੋ ਕੀ ਹੋਏ ਫ਼ੈਸਲੇ

Farmer Protest: ਜੰਮੂ-ਕਟੜਾ ਐਕਸਪ੍ਰੈਸਵੇਅ ਲਈ ਕਿਸਾਨਾਂ ਦੀ ਜ਼ਮੀਨ ਐਕੁਆਇਰ, ਪੁਲਿਸ ਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ, PM ਮੋਦੀ ਵੱਲੋਂ ਕੰਮ 'ਚ ਤੇਜ਼ੀ ਲਿਆਉਣ ਦੇ ਆਦੇਸ਼

Ludhiana News: ਪੁਲਿਸ ਦਾ ਐਕਸ਼ਨ! ਸਿੰਧੀ ਬੇਕਰਜ਼ 'ਤੇ ਫਾਇਰਿੰਗ ਕਰਨ ਵਾਲੇ ਬਦਮਾਸਾਂ ਦਾ ਐਨਕਾਉਂਟਰ
Ludhiana News: ਪੁਲਿਸ ਦਾ ਐਕਸ਼ਨ! ਸਿੰਧੀ ਬੇਕਰਜ਼ 'ਤੇ ਫਾਇਰਿੰਗ ਕਰਨ ਵਾਲੇ ਬਦਮਾਸਾਂ ਦਾ ਐਨਕਾਉਂਟਰ
Advertisement
ABP Premium

ਵੀਡੀਓਜ਼

Hoshiarpur SDM Office Fire | ਹੁਸ਼ਿਆਰਪੁਰ ਤਹਿਸੀਲ SDM ਦਫ਼ਤਰ 'ਚ ਲੱਗੀ ਅੱਗ,ਸਾਰਾ ਪੁਰਾਣਾ ਰਿਕਾਰਡ ਸੜ ਕੇ ਸੁਆਹMalerkotla Farmer vs Police |ਮਲੇਰਕੋਟਲਾ - ਜ਼ਮੀਨ ਐਕਵਾਇਰ ਲਈ ਬਣੀ 10 ਮੈਂਬਰੀ ਕਮੇਟੀAAP MLA Ajitpal Singh Kohli father passed away | ਨਹੀਂ ਰਹੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀPunjab Cabinet Meeting | ਅੱਜ ਮਾਨ ਸਰਕਾਰ ਲੈ ਸਕਦੀ ਹੈ ਅਹਿਮ ਫ਼ੈਸਲਾ ਪੰਜਾਬ ਦੇ ਲਈ ਰਹਿਣ ਵਾਲੀ ਹੈ ਮੀਟਿੰਗ ਖ਼ਾਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਨਿਸ਼ਾਨੇ 'ਤੇ ਸਾਬਕਾ CM ਬੇਅੰਤ ਸਿੰਘ ਦਾ ਪਰਿਵਾਰ, 31 ਅਗਸਤ ਨੂੰ ਸਾਬਕਾ CM ਦੀ ਬਰਸੀ
Punjab News: ਖੰਨਾ 'ਚ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਨਿਸ਼ਾਨੇ 'ਤੇ ਸਾਬਕਾ CM ਬੇਅੰਤ ਸਿੰਘ ਦਾ ਪਰਿਵਾਰ, 31 ਅਗਸਤ ਨੂੰ ਸਾਬਕਾ CM ਦੀ ਬਰਸੀ
Punjab Cabinet Meeting: ਪੰਜਾਬ ਕੈਬਨਿਟ 'ਚ ਪੰਚਾਇਤਾਂ ਚੋਣਾਂ, ਨਵੀਆਂ ਨੌਕਰੀਆਂ ਸਮੇਤ ਇਨ੍ਹਾਂ ਫ਼ੈਸਲਿਆਂ 'ਤੇ ਲੱਗੀ ਮੋਹਰ, ਪੜ੍ਹੋ ਕੀ ਹੋਏ ਫ਼ੈਸਲੇ
Punjab Cabinet Meeting: ਪੰਜਾਬ ਕੈਬਨਿਟ 'ਚ ਪੰਚਾਇਤਾਂ ਚੋਣਾਂ, ਨਵੀਆਂ ਨੌਕਰੀਆਂ ਸਮੇਤ ਇਨ੍ਹਾਂ ਫ਼ੈਸਲਿਆਂ 'ਤੇ ਲੱਗੀ ਮੋਹਰ, ਪੜ੍ਹੋ ਕੀ ਹੋਏ ਫ਼ੈਸਲੇ
Farmer Protest: ਜੰਮੂ-ਕਟੜਾ ਐਕਸਪ੍ਰੈਸਵੇਅ ਲਈ ਕਿਸਾਨਾਂ ਦੀ ਜ਼ਮੀਨ ਐਕੁਆਇਰ, ਪੁਲਿਸ ਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ, PM ਮੋਦੀ ਵੱਲੋਂ ਕੰਮ 'ਚ ਤੇਜ਼ੀ ਲਿਆਉਣ ਦੇ ਆਦੇਸ਼
Farmer Protest: ਜੰਮੂ-ਕਟੜਾ ਐਕਸਪ੍ਰੈਸਵੇਅ ਲਈ ਕਿਸਾਨਾਂ ਦੀ ਜ਼ਮੀਨ ਐਕੁਆਇਰ, ਪੁਲਿਸ ਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ, PM ਮੋਦੀ ਵੱਲੋਂ ਕੰਮ 'ਚ ਤੇਜ਼ੀ ਲਿਆਉਣ ਦੇ ਆਦੇਸ਼
Ludhiana News: ਪੁਲਿਸ ਦਾ ਐਕਸ਼ਨ! ਸਿੰਧੀ ਬੇਕਰਜ਼ 'ਤੇ ਫਾਇਰਿੰਗ ਕਰਨ ਵਾਲੇ ਬਦਮਾਸਾਂ ਦਾ ਐਨਕਾਉਂਟਰ
Ludhiana News: ਪੁਲਿਸ ਦਾ ਐਕਸ਼ਨ! ਸਿੰਧੀ ਬੇਕਰਜ਼ 'ਤੇ ਫਾਇਰਿੰਗ ਕਰਨ ਵਾਲੇ ਬਦਮਾਸਾਂ ਦਾ ਐਨਕਾਉਂਟਰ
Cabinet Meeting: ਸੀਐਮ ਮਾਨ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ ਸ਼ੁਰੂ, ਇਨ੍ਹਾਂ ਅਹਿਮ ਫੈਸਲਿਆਂ 'ਤੇ ਲੱਗੇਗੀ ਮੋਹਰ 

Jalandhar News: ਪੰਜਾਬ 'ਚ ਬਾਹਰਲੇ ਬੰਦਿਆਂ 'ਤੇ ਜ਼ਮੀਨ ਖਰੀਦਣ ਤੇ ਵੋਟ ਬਣਾਉਣ ’ਤੇ ਲੱਗੇ ਬੈਨ, ਖਹਿਰਾ ਨੇ ਲਿਖਿਆ ਸਪੀਕਰ ਨੂੰ ਲੈਟਰ

Report on Student suicide: ਕਿਸਾਨਾਂ ਨਾਲੋਂ ਵੱਧ ਬੱਚੇ ਕਿਉਂ ਕਰ ਰਹੇ ਖੁਦਕੁਸ਼ੀ? ਅੰਕੜਿਆਂ ਨੇ ਕੀਤਾ ਹੈਰਾਨ

Khedan Watan Punjab Diya: 37 ਖੇਡਾਂ, 5 ਲੱਖ ਖਿਡਾਰੀ, 9 ਕਰੋੜ ਦੇ ਇਨਾਮ....ਅੱਜ ਤੋਂ ਜ਼ਬਰਦਸਤ ਭੇੜ

Embed widget