ਪੜਚੋਲ ਕਰੋ

20 ਜੂਨ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸੋਰਠਿ ਮਹਲਾ 5

ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐੈ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥1॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉੁ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥2॥25॥89॥

20 ਜੂਨ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਸੋਰਠਿ ਮਹਲਾ 5

ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ । ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।1। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ । ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ । ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ ।2।25।89।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਗਸਤ 2026
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget