ਪੜਚੋਲ ਕਰੋ

11 ਅਪ੍ਰੈਲ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ 5 ॥

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥1॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥2॥16॥47॥

11 ਅਪ੍ਰੈਲ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ 5 ॥ ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।1।ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।2।16।47।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget