ਪੜਚੋਲ ਕਰੋ

21 ਫਰਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਜੈਤਸਰੀ ਮਹਲਾ 4 ਘਰੁ 1 ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥1॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥2॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉੁ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥3॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉੁ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉੁ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥4॥1॥

21 ਫਰਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਜੈਤਸਰੀ ਮਹਲਾ 4 ਘਰੁ 1 ਚਉਪਦੇ

ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉੁਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।1। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉੁ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।2। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।3। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏੇ ਰਸਤੇ ਉੁਤੇ ਤੁਰ ਸਕੀਏ।4।1।  

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Modern Shravan Kumar : ਚਾਰ ਪੁੱਤਰ ਨਾ ਕਰ ਸਕੇ... ਨੂੰਹ ਨੇ ਨਿਭਾਇਆ ਫ਼ਰਜ਼!  ਸੱਸ ਨੂੰ ਕਾਂਵੜ 'ਚ ਬਿਠਾ ਹਰਿਦੁਆਰ ਤੋਂ ਹਾਪੁੜ ਤੱਕ ਪੈਦਲ ਯਾਤਰਾ
Modern Shravan Kumar : ਚਾਰ ਪੁੱਤਰ ਨਾ ਕਰ ਸਕੇ... ਨੂੰਹ ਨੇ ਨਿਭਾਇਆ ਫ਼ਰਜ਼!  ਸੱਸ ਨੂੰ ਕਾਂਵੜ 'ਚ ਬਿਠਾ ਹਰਿਦੁਆਰ ਤੋਂ ਹਾਪੁੜ ਤੱਕ ਪੈਦਲ ਯਾਤਰਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget