ਪੜਚੋਲ ਕਰੋ

22 ਦਸੰਬਰ 2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਤਿਲੰਗ ਮਹਲਾ ੪॥

ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ॥ ਰਹਾਉ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ॥੯॥

22 ਦਸੰਬਰ 2021 ਦਾ ਮੁੱਖਵਾਕ

ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ॥੧੫॥ ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Embed widget