ਪੜਚੋਲ ਕਰੋ

25 ਜਨਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸੋਰਠਿ ਮਹਲਾ 1 ॥

ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥1॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉੁ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉੁ ॥ ਰਹਾਉੁ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉੁ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥2॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉੁ ॥3॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉੁ ਰਾਖਹੁ ਹਰਿ ਜੀਉੁ ਜਨ ਨਾਨਕ ਸਬਦਿ ਸਲਾਹੀ ਜੀਉੁ ॥4॥9॥

25 ਜਨਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਸੋਰਠਿ ਮਹਲਾ 1 ॥ (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ ।1। ਹੇ ਮੇਰੇ ਮਨ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ । ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ । ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ ।ਰਹਾਉੁ। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ । ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ । (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ ।2। (ਹੇ ਭਾਈ!) ਜੇ ਅ ੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉੁਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ ।3। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ । ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ । ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।4।9।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget