ਪੜਚੋਲ ਕਰੋ

26 ਅਪ੍ਰੈਲ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸੋਰਠਿ ਮਹਲਾ 5 ਘਰੁ 1 ਅਸਟਪਦੀ

ੴ ਸਤਿਗੁਰ ਪ੍ਰਸਾਦਿ ॥

ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥1॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥2॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥3॥ ਮੇਰਾ ਤੇਰਾ ਛੋਡਿਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥4॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥5॥

26 ਅਪ੍ਰੈਲ 2022 ਦਾ ਮੁੱਖਵਾਕ

ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥6॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥7॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥8॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ॥9॥1॥  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget