ਪੜਚੋਲ ਕਰੋ

26 ਫਰਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਰਾਗੁ ਸੂਹੀ ਮਹਲਾ ੩ ਘਰੁ ੧੦

ੴ ਸਤਿਗੁਰ ਪ੍ਰਸਾਦਿ॥

ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥8॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥

26 ਫਰਵਰੀ 2022 ਦਾ ਮੁੱਖਵਾਕ

ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਰਨਿ ਗੁਣ ਕੀ ਸਾਝ ਕਰੰਨਿ੍ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਾਮਿਲ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ ਹਰਿ ਕੀ ਕੀਮਤਿ ਨ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Jalandhar News: ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
School Close: ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
Embed widget