ਪੜਚੋਲ ਕਰੋ

27-09-2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਸੋਰਠਿ ਮਹਲਾ 3 ॥

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾਂ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ ਜੀਵ, ਤੇਰੇ ਦਰ ਦੇ ਮੰਗਤੇ ਹਾਂ, ਤੂੰ ਸਦਾ ਹੀ ਸਾਨੂੰ ਦਾਤਾਂ ਦੇਣ ਵਾਲਾ ਹੈਂ, ਮੇਹਰ ਕਰ, ਗੁਰੂ ਦੇ ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।1।ਹੇ ਪਿਆਰੇ ਪ੍ਰਭੂ ਜੀ ! ਮੇਰੇ ਉਤੇ ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ ਮੇਰੀ ਜ਼ਿੰਦਗੀ ਦਾ ਸਹਾਰਾ ਆਪਣਾ ਨਾਮ ਮੈਨੂੰ ਦੇਹ। ਰਹਾਉ।ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ, ਨਾਮ ਦੀ ਬਰਕਤਿ ਨਾਲ ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ !

27-09-2021 ਦਾ ਮੁੱਖਵਾਕ

ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ। ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ, ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।2। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਕਾਰਾਂ ਵਲੋਂ ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।3। ਹੇ ਭਾਈ! ਦਾਤਾਰ ਨੇ ਨਾਮ ਦੀ ਇਹ ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਇਥੇ ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।4।11।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੂਨ 2026

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Embed widget