ਪੜਚੋਲ ਕਰੋ

28 ਅਪ੍ਰੈਲ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਤਿਲੰਗ ਘਰੁ 2 ਮਹਲਾ 5 ॥

ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥1॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉੁ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥2॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥3॥ ਜਿਨਿ ਜਪਿਆ ਤਿਸ ਕਉੁ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥4॥2॥

28 ਅਪ੍ਰੈਲ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਤਿਲੰਗ ਘਰੁ 2 ਮਹਲਾ 5 ॥

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ । ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ।1। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ । ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੁੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉੁਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ।2। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ । ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ।3। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉੁਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ । ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਹੇ ਨਾਨਕ! ਆਖਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।4।2।  

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget