ਪੜਚੋਲ ਕਰੋ

3 ਜੂਨ 2022 ਦਾ ਹੁਕਮਨਾਮਾ ਸਾਹਿਬ

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੨੧ ਜੇਠ (ਸੰਮਤ ੫੫੪ ਨਾਨਕਸ਼ਾਹੀ) ਅੰਗ ੬੧੭

Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 21th Jeth (Samvat 554 Nanakshahi) 03-June-2022 Ang 617
 
ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
ਪਦਅਰਥ :- ਦੁਪਦੇ = ਦੋ ਪਦਾਂ ਵਾਲੇ, ਦੋ ਬੰਦਾਂ ਵਾਲੇ। ਸਗਲ ਬਨਸਪਤਿ = ਸਾਰੀ ਬਨਸਪਤੀ, ਸਾਰੇ ਬੂਟੇ। ਬੈਸੰਤਰੁ = ਅੱਗ। ਘੀਆ = ਘਿਓ। ਸਮਾਣੀ = ਸਮਾਈ ਹੋਈ ਹੈ। ਘਟਿ ਘਟਿ = ਹਰੇਕ ਸਰੀਰ ਵਿਚ। ਮਾਧਉ = ਮਾਧਵ, ਮਾਇਆ ਦਾ ਪਤੀ; ਪਰਮਾਤਮਾ। ਜੀਆ = ਸਭ ਜੀਵਾਂ ਵਿਚ।੧। ਰਹਿਆ ਸਮਾਹਿਓ = ਸਮਾ ਰਿਹਾ ਹੈ। ਪੂਰਨ = ਪੂਰੇ ਤੌਰ ਤੇ। ਜਲਿ = ਪਾਣੀ ਵਿਚ। ਆਹਿਓ = ਹੈ।੧।ਰਹਾਉ। ਗੁਣ ਨਿਧਾਨ ਜਸੁ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਜਸ। ਸਤਿਗੁਰਿ = ਗੁਰੂ ਨੇ। ਭਰਮੁ = ਭੁਲੇਖਾ। ਚੁਕਾਇਓ = ਦੂਰ ਕਰ ਦਿੱਤਾ ਹੈ। ਅਲੇਪਾ = ਨਿਰਲੇਪ ॥੨॥੧॥੨੯॥
 
ਅਰਥ :- ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ ॥੧॥ ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ ॥੧॥ ਰਹਾਉ ॥ ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget