ਪੜਚੋਲ ਕਰੋ

3 ਮਾਰਚ 2022 ਦਾ ਮੁੱਖਵਾਕ

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ।

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ॥ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮੵਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ।

(ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥

ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ।

ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ ॥

ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ।

(ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥

(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ।

ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ॥੩॥

ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ।

ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ॥੪॥੧॥

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget