ਪੜਚੋਲ ਕਰੋ

30 ਦਸੰਬਰ 2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਰਾਗੁ ਧਨਾਸਿਰੀ ਮਹਲਾ ੩

ਘਰੁ ੪ ੴ ਸਤਿਗੁਰ ਪ੍ਰਸਾਦਿ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ॥੧॥ ਰਹਾਉ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹੇ ਗੁਰ ਪਰਸਾਦੀ ਜਾਨਿਆ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ॥੩॥੧॥੯॥

30 ਦਸੰਬਰ 2021 ਦਾ ਮੁੱਖਵਾਕ

ਪੰਜਾਬੀ ਵਿਆਖਿਆ: ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰ ੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Embed widget