ਪੜਚੋਲ ਕਰੋ

31 ਦਸੰਬਰ 2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਟੋਡੀ ਮਹਲਾ ੫॥

ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ॥ ਰਹਾਉ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ॥੨॥੯॥੨੮॥

31 ਦਸੰਬਰ 2021 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਟੋਡੀ ਮਹਲਾ ੫॥

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ । ਹੇ ਨਾਨਕ! (ਆਖਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ ।੨।੯।੨੮।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget