ਪੜਚੋਲ ਕਰੋ

325 ਸਿੱਖ ਸ਼ਰਧਾਲੂਆਂ ਨੂੰ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਮਿਲਿਆ ਵੀਜ਼ਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਭਾਰਤ ਤੋਂ ਸਿੱਖ ਸੰਗਤ ਪਾਕਿਸਤਾਨ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਵੇਗੀ।

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਭਾਰਤ ਤੋਂ ਸਿੱਖ ਸੰਗਤ ਪਾਕਿਸਤਾਨ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਵੇਗੀ। ਇਸ ਲਈ 325 ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਵੀਜ਼ਾ ਵੀ ਮਿਲ ਗਿਆ ਹੈ। ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਨੂੰ ਪਾਕਿ ਸਰਕਾਰ ਵੱਲੋਂ 504 ਸਿੱਖ ਸ਼ਰਧਾਲੂਆਂ ਵਿੱਚੋਂ 325 ਲਈ ਹੀ ਵੀਜ਼ਾ ਮਿਲਿਆ ਹੈ। 179 ਵੀਜ਼ੇ ਕੱਟੇ ਗਏ ਹਨ। ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਨੇ 504 ਸ਼ਰਧਾਲੂਆਂ ਦੇ ਵੀਜ਼ੇ ਲਈ ਅਰਜ਼ੀ ਦਿੱਤੀ ਸੀ। ਸ੍ਰੀ ਨਨਕਾਣਾ ਸਾਹਿਬ ਜਾਣ ਲਈ 27 ਨਵੰਬਰ ਨੂੰ ਜਥਾ ਰਵਾਨਾ ਹੋਵੇਗਾ। ਜ਼ਿਕਰਯੋਗ ਹੈ ਕਿ ਇਸ ਵਾਰ ਸਿਰਫ 5 ਦਿਨ ਦਾ ਹੀ ਵੀਜ਼ਾ ਦਿੱਤਾ ਗਿਆ ਹੈ। ਸ਼ਰਧਾਲੂ ਨਨਕਾਣਾ ਸਾਹਿਬ ਦੇ ਦਰਸ਼ਨ ਤੇ ਗੁਰਪੁਰਬ ਮਨਾਉਣ ਉਪਰੰਤ 1 ਦਸੰਬਰ ਨੂੰ ਵਾਪਸ ਭਾਰਤ ਪਰਤਣਗੇ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget