ਪੜਚੋਲ ਕਰੋ

ਨੌਵੇਂ ਪਾਤਸ਼ਾਹ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਪਾਵਨ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀ ਧੋਬੜੀ ਸਾਹਿਬ ਅਸਾਮ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।

ਗੁਰਬਾਣੀ ਕੀਰਤਨ ਮਗਰੋਂ ਆਰੰਭਤਾ ਦੀ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ। ਜ਼ਿਕਰਯੋਗ ਹੈ ਕਿ 20 ਅਗਸਤ ਰਾਤ ਨੂੰ ਗੁਰਦੁਆਰਾ ਧੋਬੜੀ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ ਅਤੇ 21 ਅਗਸਤ ਨੂੰ ਸਵੇਰੇ ਸ਼ਹੀਦੀ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਗੁਰਦੁਆਰਾ ਧੋਬੜੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਅਸਥਾਨ ਹੈ।

ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਸਮੇਤ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ।

ਉਨ੍ਹਾਂ ਕਿਹਾ ਕਿ 21 ਅਗਸਤ ਨੂੰ ਸਵੇਰੇ ਸ਼ਹੀਦੀ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ, ਜੋ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਪੜਾਅ ਦਰ ਪੜਾਅ ਹੁੰਦਾ ਹੋਇਆ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਨਗਰ ਕੀਰਤਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸ. ਸਤਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਬਲਦੇਵ ਸਿੰਘ ਓਗਰਾ ਆਦਿ ਹਾਜ਼ਰ ਸਨ।

ਟਾਪ ਹੈਡਲਾਈਨ

Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget