ਪੜਚੋਲ ਕਰੋ

4 ਜੂਨ 2022 ਦਾ ਹੁਕਮਨਾਮਾ ਸਾਹਿਬ

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੨੨ ਜੇਠ (ਸੰਮਤ ੫੫੪ ਨਾਨਕਸ਼ਾਹੀ) ਅੰਗ ੮੯੧

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੨੨ ਜੇਠ (ਸੰਮਤ ੫੫੪ ਨਾਨਕਸ਼ਾਹੀ) ਅੰਗ ੮੯੧
Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 22th Jeth (Samvat 554 Nanakshahi) 04-June-2022 Ang 891
ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥ ਦਇਆ ਧਾਰੀ ਗੋਵਿਦ ਗੁੋਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥
 
ਪਦਅਰਥ: ਬੀਜ ਮੰਤ੍ਰੁ = ਮੂਲ ਮੰਤ੍ਰ, ਸਭ ਤੋਂ ਸ੍ਰੇਸ਼ਟ ਮੰਤ੍ਰ। ਆਗੈ = ਪਰਲੋਕ ਵਿਚ। ਸੋਇਆ = ਸੁੱਤਾ ਹੋਇਆ।੧।
ਜਪਲਾ = ਜਪਿਆ। ਤੇ = ਤੋਂ, ਦੀ ਰਾਹੀਂ। ਹਿਰਦੈ = ਹਿਰਦੇ ਵਿਚ। ਪਰਲਾ = ਪਿਆ। ਪਾਰਿ ਤਰਲਾ = ਪਾਰ ਲੰਘ ਗਿਆ।੧।ਰਹਾਉ। ਨਿਧਾਨੁ = ਖ਼ਜ਼ਾਨਾ। ਮਨ = ਹੇ ਮਨ! ਅਟਲ = ਕਦੇ ਨਾਹ ਟਲਣ ਵਾਲਾ। ਛੂਟਹਿ = ਮੁੱਕ ਜਾਂਦੇ ਹਨ। ਪਟਲ = ਪੜਦੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਨਿਰਮਲ = ਪਵਿੱਤ੍ਰ। ਜੀਉ = ਜਿੰਦ।੨। ਸੋਧਤ = ਵਿਚਾਰਦਿਆਂ। ਸੋਧਿ = ਵਿਚਾਰ ਕੇ। ਛੁਟਕਾਰਾ = ਮਾਇਆ ਤੋਂ ਖ਼ਲਾਸੀ। ਸਾਧ ਕੈ ਸੰਗਿ = ਗੁਰੂ ਦੀ ਸੰਗਤਿ ਵਿਚ। ਰਾਪੈ = ਰੰਗਿਆ ਜਾਂਦਾ ਹੈ। ਰੰਗਿ = ਪ੍ਰੇਮ = ਰੰਗ ਵਿਚ।੩। ਮਨ = ਹੇ ਮਨ! ਜਾਇ ਨ = ਦੂਰ ਨਹੀਂ ਹੁੰਦੀ। ਕਾਈ = ਜਾਲਾ। ਗੁੋਸਾਈ = {ਅਸਲ ਲਫ਼ਜ਼ 'ਗੋਸਾਈ' ਹੈ, ਇਥੇ 'ਗੁਸਾਈ' ਪੜ੍ਹਨਾ ਹੈ}। ਟੇਕ = ਆਸਰਾ।੪।
 
ਅਰਥ: (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ।੧।ਰਹਾਉ।
 
(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ ।੧। ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕਣ ਵਾਲਾ ਖ਼ਜ਼ਾਨਾ ਹੈ, ਇਸ ਨੂੰ ਸਿਮਰਦਾ ਰਹੁ, ਤਦੋਂ ਹੀ ਤੇਰੇ ਮਾਇਆ (ਦੇ ਮੋਹ) ਦੇ ਪੜਦੇ ਪਾਟਣਗੇ। ਹੇ ਮਨ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਨੂੰ ਪੀਂਦਾ ਰਹੁ, ਤਦੋਂ ਹੀ ਤੇਰੀ ਜਿੰਦ ਪਵਿੱਤ੍ਰ ਹੋਵੇਗੀ ।੨। ਹੇ ਮਨ! ਅਸਾਂ ਬਹੁਤ ਵਿਚਾਰ ਵਿਚਾਰ ਕੇ ਇਹ ਸਿੱਟਾ ਕੱਢਿਆ ਹੈ ਕਿ ਪਰਮਾਤਮਾ ਦੀ ਭਗਤੀ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੋ ਸਕਦੀ। ਪ੍ਰਭੂ ਦੀ ਉਹ ਭਗਤੀ ਗੁਰੂ ਦੀ ਸੰਗਤਿ ਵਿਚ (ਪ੍ਰਾਪਤ ਹੁੰਦੀ ਹੈ। ਜਿਸ ਨੂੰ ਪ੍ਰਾਪਤੀ ਹੁੰਦੀ ਹੈ, ਉਸ ਦਾ) ਮਨ ਅਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ ।੩। ਹੇ ਮਨ! ਆਪਣੀ) ਸਿਆਣਪ ਅਤੇ ਬਹੁਤੀ ਚਤੁਰਾਈ ਛੱਡ ਦੇ। (ਜਿਵੇਂ ਜਾਲੇ ਦੇ ਕਾਰਨ ਭੁਇਂ ਵਿਚ ਪਾਣੀ ਜੀਊਰਦਾ ਨਹੀਂ, ਇਸੇ ਤਰ੍ਹਾਂ ਹਉਮੈ ਦੇ ਕਾਰਨ ਗੁਰੂ ਦੇ ਉਪਦੇਸ਼ ਦਾ ਅਸਰ ਨਹੀਂ ਹੁੰਦਾ) , ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਜਾਲਾ ਦੂਰ ਨਹੀਂ ਹੁੰਦਾ। ਹੇ ਨਾਨਕ! ਆਖ-) ਜਿਸ ਮਨੁੱਖ ਉਤੇ ਧਰਤੀ ਦਾ ਖਸਮ ਪ੍ਰਭੂ ਦਇਆ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਆਸਰਾ ਲੈਂਦਾ ਹੈ ।੪।੧੬।੧੭।

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
Embed widget