ਪੜਚੋਲ ਕਰੋ

ਗੁਰੂ ਕੇ ਬਾਗ ’ਚ 400 ਕਿਸਮ ਦੇ ਗੁਲਾਬ ਬਿਖੇਰਨਗੇ ਮਹਿਕਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਜਾ ਰਹੇ ਗੁਰੂ ਕੇ ਬਾਗ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੰਦਿਆਂ ਇਸ ਵਿੱਚ ਅੱਜ 400 ਕਿਸਮ ਦੇ ਗੁਲਾਬ ਲਗਾਏ ਗਏ ਹਨ। ਇਸ ਤੋਂ ਪਹਿਲਾਂ ਬਾਗ ਅੰਦਰ ਤਿੰਨ ਪਰਤੀ ਕਿਆਰੀਆਂ ਵਿੱਚ ਵੱਖ-ਵੱਖ ਤਰ੍ਹਾਂ ਦੇ ਛੋਟੇ ਵੱਡੇ ਬੂਟੇ ਲਗਾਏ ਜਾ ਚੁੱਕੇ ਹਨ।

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਜਾ ਰਹੇ ਗੁਰੂ ਕੇ ਬਾਗ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੰਦਿਆਂ ਇਸ ਵਿੱਚ ਅੱਜ 400 ਕਿਸਮ ਦੇ ਗੁਲਾਬ ਲਗਾਏ ਗਏ ਹਨ। ਇਸ ਤੋਂ ਪਹਿਲਾਂ ਬਾਗ ਅੰਦਰ ਤਿੰਨ ਪਰਤੀ ਕਿਆਰੀਆਂ ਵਿੱਚ ਵੱਖ-ਵੱਖ ਤਰ੍ਹਾਂ ਦੇ ਛੋਟੇ ਵੱਡੇ ਬੂਟੇ ਲਗਾਏ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਬਾਗ ਨੂੰ ਨਵੀਂ ਦਿੱਖ ਵਿੱਚ ਹਰਿਆ-ਭਰਿਆ ਬਣਾਉਣ ਲਈ ਕੁਝ ਮਹੀਨੇ ਪਹਿਲਾਂ ਕੰਮ ਸ਼ੁਰੂ ਕੀਤਾ ਗਿਆ ਸੀ। ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਕਰਵਾ ਰਹੇ ਹਨ। ਬਾਗਬਾਨੀ ਮਾਹਿਰਾਂ ਦੀਆਂ ਸੇਵਾਵਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਲਈਆਂ ਜਾ ਰਹੀਆਂ ਹਨ। ਅੱਜ ਬਾਗ ਅੰਦਰ ਗੁਲਾਬ ਦੇ 2 ਹਜ਼ਾਰ ਤੋਂ ਵੱਧ ਬੂਟੇ ਲਗਾਏ ਗਏ, ਜਿਸ ਦੀ ਸ਼ੁਰੂਆਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ, ਵਾਤਾਵਰਨ ਪ੍ਰੇਮੀ ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਅਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਕੀਤੀ ਗਈ। ਗੁਰੂ ਕੇ ਬਾਗ ’ਚ 400 ਕਿਸਮ ਦੇ ਗੁਲਾਬ ਬਿਖੇਰਨਗੇ ਮਹਿਕਾਂ ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਚੁਣੌਤੀ ਅੱਜ ਦੀ ਸਭ ਤੋਂ ਵੱਡੀ ਚੁਣੌਤੀ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਨ ਸੰਭਾਲ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਬਾਗ ਇੱਕ ਪ੍ਰੇਰਣਾ ਸਰੋਤ ਵਜੋਂ ਸਾਹਮਣੇ ਆਵੇਗਾ।

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget