(Source: ECI/ABP News/ABP Majha)
Sri Guru Granth Sahib: ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 'ਡੈਸਟੀਨੇਸ਼ਨ ਵੈਡਿੰਗ' 'ਤੇ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲਿਜਾਣ 'ਤੇ ਪਾਬੰਦੀ
Punjab News: ਸਿੰਘ ਸਹਿਬਾਨ ਵੱਲੋਂ 'ਡੈਸਟੀਨੇਸ਼ਨ ਵੈਡਿੰਗ' 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲੈ ਜਾਣ 'ਤੇ ਪਾਬੰਦੀ ਲਾਈ ਗਈ ਹੈ। ਇਹ ਫੈਸਲਾ ਸਮੁੰਦਰ ਜਾਂ ਝੀਲਾਂ ਦੇ ਕਿਨਾਰੇ ਜਾਂ ਹੋਰ ਕੁਦਰਤੀ ਨਜ਼ਾਰਿਆਂ ਦੇ ਨੇੜੇ ਅਨੰਦ ਕਾਰਜ ਦੇ ਵੱਧ ਰਹੇ ਰੁਝਾਨ ਨੂੰ ਲੈ ਕੇ ਲਿਆ ਗਿਆ ਹੈ।
Punjab News: ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅੱਜ ਹੋਈ ਪੰਜ ਤਖਤਾਂ ਦੇ ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ 'ਚ ਅਹਿਮ ਫੈਸਲਾ ਲਿਆ ਗਿਆ। ਸਿੰਘ ਸਹਿਬਾਨ ਵੱਲੋਂ 'ਡੈਸਟੀਨੇਸ਼ਨ ਵੈਡਿੰਗ' 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲੈ ਜਾਣ 'ਤੇ ਪਾਬੰਦੀ ਲਾਈ ਗਈ ਹੈ। ਇਹ ਫੈਸਲਾ ਸਮੁੰਦਰ ਜਾਂ ਝੀਲਾਂ ਦੇ ਕਿਨਾਰੇ ਜਾਂ ਹੋਰ ਕੁਦਰਤੀ ਨਜ਼ਾਰਿਆਂ ਦੇ ਨੇੜੇ ਅਨੰਦ ਕਾਰਜ ਦੇ ਵੱਧ ਰਹੇ ਰੁਝਾਨ ਨੂੰ ਲੈ ਕੇ ਲਿਆ ਗਿਆ ਹੈ। ਦੱਸ ਦਈਏ ਕਿ ਮੈਰਿਜ ਪੈਲਿਸ, ਹੋਟਲਾਂ ਤੇ ਬੈਂਕੁਇਟ ਹਾਲ ਵਿੱਚ ਪਹਿਲਾਂ ਹੀ ਪਾਬੰਦੀ ਲੱਗ ਚੁੱਕੀ ਹੈ।
ਆਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ..🙏🙏 pic.twitter.com/2iMLgUtVNZ
— Shiromani Gurdwara Parbandhak Committee (@SGPCAmritsar) October 16, 2023
ਇਸ ਦੇ ਨਾਲ ਹੀ ਅਕਾਲ ਤਖ਼ਤ ਸਾਹਿਬ ਵੱਲੋਂ ਬਠਿੰਡਾ ਵਿਖੇ ਦੋ ਲੜਕੀਆਂ ਦਾ ਆਪਸ 'ਚ ਵਿਆਹ ਕਰਵਾਉਣ ਸਬੰਧੀ ਗੁਰਦੁਆਰਾ ਕਮੇਟੀ ਨੂੰ ਸਦਾ ਲਈ ਆਯੋਗ ਕਰਾਰ ਦੇ ਦਿੱਤਾ ਹੈ। ਇਸ ਤੋਂ ਇਲਾਵਾ ਅਨੰਦਕਾਰਜ ਕਰਵਾਉਣ ਵਾਲੇ ਗ੍ਰੰਥੀ ਤੇ ਰਾਗੀ ਨੂੰ 5 ਸਾਲ ਲਈ ਬਲੈਕ ਲਿਸਟ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਉਹ ਕਿਸੇ ਵੀ ਗੁਰੂ ਘਰ 'ਚ ਡਿਊਟੀ ਨਹੀ ਕਰ ਸਕਣਗੇ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 'ਚ ਲਏ ਫੈਸਲੇ । 16.10.2023
— Shiromani Gurdwara Parbandhak Committee (@SGPCAmritsar) October 16, 2023
Decisions taken in meeting of five Singh Sahiban at Sri Akal Takht Sahib#SriAkalTakhatSahib #Amritsar #SriDarbarSahib #SriHarmandirSahib #SGPC #ਸ੍ਰੀਅਕਾਲਤਖ਼ਤਸਾਹਿਬ #ਅੰਮ੍ਰਿਤਸਰ #ਸ੍ਰੀਦਰਬਾਰਸਾਹਿਬ pic.twitter.com/OrNBgp2CqM
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ