ਪੜਚੋਲ ਕਰੋ

Aaj Da Hukamnama: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-06-2024)

Aaj Da Hukamnama: ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ

Aaj Da Hukamnama: ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥  ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

ਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ 'ਵਾਰ', ਇਸ ਨੂੰ ਸਿਕੰਦਰ ਬਿਰਾਹਿਮ ਦੀ 'ਵਾਰ' ਦੀ ਧੁਨ ਨਾਲ ਗਾਉਣਾ ਹੈ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ ਗੁਰੂ ਅਮਰਦਾਸ ਜੀ ਦਾ।
ਇਹ ਜਗਤ ਅਣਪੱਤ (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥  ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ।  ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ

Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਵਲਟੋਹਾ ਦੇ 'ਮੰਦੇ' ਬੋਲ, ਆਖਿਆ...ਹੁਣ ਆਪਣੀਆਂ ਕਰਤੂਤਾਂ ਦਾ ਸਾਹਮਣਾ ਕਰੋ

Punjab Blast Update: ਧਮਾਕਿਆਂ ਨਾਲ ਕਿਉਂ ਦਹਿਲ ਰਿਹਾ  ਪੰਜਾਬ? ਪੁਲਿਸ ਨੂੰ ਸਿੱਧੀ ਚੁਣੌਤੀ ਦੇ ਰਹੇ ਨੇ ਅੱਤਵਾਦੀ, 26 ਦਿਨਾਂ 'ਚ 7 ਹਮਲਿਆਂ ਦਾ ਕੀ ਮਕਸਦ ?

Accident in Punjab: ਅੰਮ੍ਰਿਤਸਰ ਏਅਰਪੋਰਟ ਤੋਂ ਘਰ ਆ ਰਹੇ ਐਨਆਰਆਈ ਦੀ ਭਿਆਨਕ ਸੜਕ ਹਾਦਸੇ 'ਚ ਮੌਤ, ਕਾਰ ਬੁਰੀ ਤਰ੍ਹਾਂ ਹੋਈ ਤਬਾਹ

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ

Embed widget