ਪੜਚੋਲ ਕਰੋ

Hemkund Sahib Yatra 2023: ਹੇਮਕੁੰਟ ਸਾਹਿਬ ਯਾਤਰਾ ਲਈ ਐਡਵਾਜ਼ਰੀ ਜਾਰੀ, ਇਨ੍ਹਾਂ ਲੋਕਾਂ ਨੂੰ ਨਾ ਆਉਣ ਦੀ ਸਲਾਹ

ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 17 ਮਈ ਤੋਂ ਸ਼ੁਰੂ ਹੋ ਰਹੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਨੂੰ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ ਯਾਤਰਾ ਲਈ ਆਉਣ ਵਾਲੀ ਸ਼ਰਧਾਲੂਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

Hemkund Sahib Yatra 2023: ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 17 ਮਈ ਤੋਂ ਸ਼ੁਰੂ ਹੋ ਰਹੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਨੂੰ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ ਯਾਤਰਾ ਲਈ ਆਉਣ ਵਾਲੀ ਸ਼ਰਧਾਲੂਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ ਪ੍ਰਸਾਸ਼ਨ ਵੱਲੋਂ ਬਿਮਾਰ ਵਿਅਕਤੀਆਂ, 60 ਸਾਲ ਤੋਂ ਵਧੇਰੀ ਉਮਰ ਦੇ ਸ਼ਰਧਾਲੂਆਂ ਤੇ ਬੱਚਿਆਂ ਨੂੰ ਫਿਲਹਾਲ ਯਾਤਰਾ ’ਤੇ ਨਾ ਆਉਣ ਦੀ ਸਲਾਹ ਦਿੱਤੀ ਹੈ। 

ਦੱਸ ਦਈਏ ਕਿ ਉੱਤਰਾਖੰਡ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਬਿਮਾਰ ਵਿਅਕਤੀਆਂ, 60 ਸਾਲ ਤੋਂ ਵਧੇਰੀ ਉਮਰ ਦੇ ਸ਼ਰਧਾਲੂਆਂ ਤੇ ਬੱਚਿਆਂ ਨੂੰ ਫਿਲਹਾਲ ਯਾਤਰਾ ’ਤੇ ਨਾ ਆਉਣ ਦੀ ਸਲਾਹ ਦਿੱਤੀ ਹੈ। 

ਹਾਸਲ ਜਾਣਕਾਰੀ ਅਨੁਸਾਰ 20 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹੇ ਜਾਣਗੇ ਤੇ 17 ਮਈ ਨੂੰ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਪਹਿਲਾ ਜਥਾ ਰਵਾਨਾ ਹੋਵੇਗਾ। ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੇ ਆਲੇ-ਦੁਆਲੇ ਹਾਲੇ ਵੀ ਕਾਫੀ ਬਰਫ ਜੰਮੀ ਹੋਈ ਹੈ। ਫੌਜ ਵੱਲੋਂ ਬਰਫ ਕੱਟ ਕੇ ਰਸਤੇ ਤਿਆਰ ਕੀਤੇ ਗਏ ਹਨ। ਗੁਰਦੁਆਰਾ ਟਰੱਸਟ ਨੇ ਯਾਤਰਾ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Advertisement
ABP Premium

ਵੀਡੀਓਜ਼

Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivationਸਾਬਕਾ IAS ਤੇ ਮੋਟਿਵੇਸ਼ਨਲ ਸਪੀਕਰ ਵਿਵੇਕ ਅਤਰੇ ਨੇ ਦਿੱਤੇ ਨੌਜਵਾਨਾਂ ਲਈ Tipsਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Gautam Gambhir: ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
Punjab Weather: ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
LPG Costly: ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
Embed widget