ਪੜਚੋਲ ਕਰੋ

ਅੱਜ ਦਾ ਹੁਕਮਨਾਮਾ 19 ਮਈ, 2022

ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ।

ਰਾਗੁ ਧਨਾਸਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥

रागु धनासिरी महला ३ घरु ४ ੴ सतिगुर प्रसादि ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ बहुते फेर पए किरपन कउ अब किछु किरपा कीजै ॥ होहु दइआल दरसनु देहु अपुना ऐसी बखस करीजै ॥२॥ भनति नानक भरम पट खूल्हे गुर परसादी जानिआ ॥ साची लिव लागी है भीतरि सतिगुर सिउ मनु मानिआ ॥३॥१॥९

अर्थ: राग धनासरी, घर ४ में गुरू अमरदास जी की बाणी। अकाल पुरख एक है और सतिगुरू की कृपा द्वारा मिलता है। हे प्रभू! हम जीव तेरे (द्वार के) भिखारी हैं, तूँ स्वतंत्र रह कर सब को दातें देने वाला हैं। हे प्रभू! मेरे पर दयावान हो। मुझे भिखारी को अपना नाम दो (ता कि) मैं सदा तेरे प्रेम-रंग में रंगा रहूँ ॥१॥ हे प्रभू! मैं तेरे सदा कायम रहने वाले नाम से कुर्बान जाता हूँ। तूँ सारे संसार जगत का आधार हैं; तूँ ही सब जीवों को पैदा करने वाला हैं कोई अन्य (तेरे जैसा) नहीं है ॥१॥ रहाउ ॥ हे प्रभू! मुझे माया-नीच को (अब तक मरण के) अनेकों चक्र पड़ चुके हैं, अब तो मेरे पर कुछ मेहर कर। हे प्रभू! मेरे पर दयावान हो। मेरे पर इस तरह की बख़्श़श़ कर कि मुझे अपना दीदार बख़्श़ ॥२॥ हे भाई! नानक जी कहते हैं – गुरू की कृपा द्वारा जिस मनुष्य के भ्रम के परदे खुल जाते हैं, उस की (परमात्मा के साथ) गहरी सांझ बन जाती है। उस के हृदय में (परमात्मा के साथ) सदा कायम रहने वाली लगन लग जाती है, गुरू के द्वारा उस का मन संतुष्ट हो जाता है ॥३॥१॥९॥

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Advertisement
ABP Premium

ਵੀਡੀਓਜ਼

ਲੋਕਾਂ ਦੀ ਵੇਖੋ ਘਟੀਆ ਹਰਕਤ , ਕਰੀਨਾ ਕਪੂਰ ਦਾ ਕੀ ਕੀਤਾ ਹਾਲਦਿਲਜੀਤ ਦੋਸਾਂਝ ਦੀ ਛੁੱਟੀ ਦਾ ਵੀਡੀਓ ਵੇਖ , ਹੱਸ ਹੱਸ ਹੋ ਜਾਓਂਗੇ ਪੂਰੇ ਕਮਲੇਜਦ ਗੁਰਪ੍ਰੀਤ ਘੁੱਗੀ ਨੇ ਕੀਤਾ ਰੋਮਾਂਸ , ਕਿੱਦਾਂ ਕੀਤੇ ਫਿਲਮ 'ਚ ਰੋਮਾੰਟਿਕ ਸੀਨਦਿਲਜੀਤ ਪੰਜਾਬੀਅਤ ਨੂੰ ਰੱਖਦਾ ਹੈ ਨਾਲ , ਰੱਬ ਵੀ ਦਿੰਦਾ ਹੈ ਉਸਦਾ ਸਾਥ ਬੋਲੇ ਘੁੱਗੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
Embed widget