ਪੜਚੋਲ ਕਰੋ

30 ਮਈ 2022 ਦਾ ਹੁਕਮਨਾਮਾ ਸਾਹਿਬ

ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥

ਸਲੋਕੁ ਮਃ ੩ ॥

ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥

ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

सलोकु मः ३ ॥

सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਮਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਪ੍ਰੈਲ 2026

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Chandigarh News: ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
Big News: ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
Fatehgarh Sahib 'ਚ ਮਹਿਲਾ ਡਾਕਟਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ , ਸਰਕਾਰੀ ਕੁਆਰਟਰਾਂ 'ਚੋਂ ਮਿਲੀ ਲਾਸ਼ 
Fatehgarh Sahib 'ਚ ਮਹਿਲਾ ਡਾਕਟਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ , ਸਰਕਾਰੀ ਕੁਆਰਟਰਾਂ 'ਚੋਂ ਮਿਲੀ ਲਾਸ਼ 
Embed widget