ਪੜਚੋਲ ਕਰੋ

(4 ਜੁਲਾਈ) ਅੱਜ ਦਾ ਹੁਕਮਨਾਮਾ

ਹੇ ਭਾਈ! ਉਹ ਕੀਮਤੀ ਪਦਾਰਥ ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਤੋਂ ਪਰੇ ਵੱਖਰਾ ਹੀ ਰਹਿੰਦਾ ਹੈ, ਉਹ ਪਦਾਰਥ ਜੋਗ-ਸਾਧਨ ਕਰਨ ਵਾਲਿਆਂ ਅਤੇ ਸਾਧਨਾਂ ਵਿਚ ਪੁੱਗੇ ਹੋਏ ਜੋਗੀਆਂ ਨਾਲ ਭੀ ਸਾਂਝ ਨਹੀਂ ਪਾਂਦਾ.....

ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥ ਅਚਰਜੁ ਕਿਛੁ ਕਹਣੁ ਨ ਜਾਈ ॥ ਬਸਤੁ ਅਗੋਚਰ ਭਾਈ ॥੧॥ ਰਹਾਉ ॥ ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥ ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥
रामकली महला ५ ॥ त्रै गुण रहत रहै निरारी साधिक सिध न जानै ॥ रतन कोठड़ी अम्रित स्मपूरन सतिगुर कै खजानै ॥१॥ अचरजु किछु कहणु न जाई ॥ बसतु अगोचर भाई ॥१॥ रहाउ ॥ मोलु नाही कछु करणै जोगा किआ को कहै सुणावै ॥ कथन कहण कउ सोझी नाही जो पेखै तिसु बणि आवै ॥२॥
Raamkalee, Fifth Mehl: It is beyond the three qualities; it remains untouched. The seekers and Siddhas do not know it. There is a chamber filled with jewels, overflowing with Ambrosial Nectar, in the Guru's Treasury. ||1|| This thing is wonderful and amazing! It cannot be described. It is an unfathomable object, O Siblings of Destiny! ||1||Pause|| Its value cannot be estimated at all; what can anyone say about it? By speaking and describing it, it cannot be understood; only one who sees it realizes it. ||2||
ਰਹਤ = ਨਿਰਲੇਪ। ਤ੍ਰੈ ਗੁਣ ਰਹਤ = ਮਾਇਆ ਦੇ ਤਿੰਨ ਗੁਣਾਂ ਤੋਂ ਬਚੀ ਹੋਈ। ਨਿਰਾਰੀ = ਨਿਰਾਲੀ, ਵੱਖਰੀ। ਸਾਧਿਕ = ਜੋਗ-ਸਾਧਨ ਕਰਨ ਵਾਲੇ। ਸਿਧ = ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ। ਨ ਜਾਨੈ = ਨਹੀਂ ਜਾਣਦੀ, ਸਾਂਝ ਨਹੀਂ ਪਾਂਦੀ। ਰਤਨ = ਪ੍ਰਭੂ ਦੇ ਗੁਣਾਂ ਦੇ ਰਤਨ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ ਨਾਮ। ਸੰਪੂਰਨ = ਨਕਾ-ਨਕ ਭਰੀ ਹੋਈ। ਕੈ ਖਜਾਨੈ = ਦੇ ਖ਼ਜ਼ਾਨੇ ਵਿਚ ॥੧॥ ਅਚਰਜੁ = ਅਨੋਖਾ ਤਮਾਸ਼ਾ। ਬਸਤੁ = {वस्तु} ਕੀਮਤੀ ਚੀਜ਼ {ਇਸਤ੍ਰੀ-ਲਿੰਗ}। ਅਗੋਚਰ = {ਅ-ਗੋ-ਚਰ} ਗਿਆਨ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ। ਭਾਈ = ਹੇ ਭਾਈ! ॥੧॥ ਜੋਗਾ = ਸਮਰਥ। ਕੋ = ਕੋਈ ਮਨੁੱਖ। ਕਉ = ਵਾਸਤੇ। ਸੋਝੀ = ਸਮਝ, ਅਕਲ। ਜੋ = ਜੇਹੜਾ ਮਨੁੱਖ। ਪੇਖੈ = ਵੇਖਦਾ ਹੈ। ਤਿਸੁ = ਉਸ (ਮਨੁੱਖ) ਦੀ (ਪ੍ਰੀਤ)। ਬਣਿ ਆਵੈ = ਬਣ ਜਾਂਦੀ ਹੈ ॥੨॥
ਹੇ ਭਾਈ! ਉਹ ਕੀਮਤੀ ਪਦਾਰਥ ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਤੋਂ ਪਰੇ ਵੱਖਰਾ ਹੀ ਰਹਿੰਦਾ ਹੈ, ਉਹ ਪਦਾਰਥ ਜੋਗ-ਸਾਧਨ ਕਰਨ ਵਾਲਿਆਂ ਅਤੇ ਸਾਧਨਾਂ ਵਿਚ ਪੁੱਗੇ ਹੋਏ ਜੋਗੀਆਂ ਨਾਲ ਭੀ ਸਾਂਝ ਨਹੀਂ ਪਾਂਦਾ (ਭਾਵ, ਜੋਗ-ਸਾਧਨਾਂ ਦੀ ਰਾਹੀਂ ਉਹ ਨਾਮ-ਵਸਤੂ ਨਹੀਂ ਮਿਲਦੀ)। ਹੇ ਭਾਈ! ਉਹ ਕੀਮਤੀ ਪਦਾਰਥ ਗੁਰੂ ਦੇ ਖ਼ਜ਼ਾਨੇ ਵਿਚ ਹੈ। ਉਹ ਪਦਾਰਥ ਹੈ-ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ-ਰਤਨਾਂ ਨਾਲ ਨਕਾ-ਨਕ ਭਰੀ ਹੋਈ ਹਿਰਦਾ-ਕੋਠੜੀ ॥੧॥ ਹੇ ਭਾਈ! ਇਕ ਅਨੋਖਾ ਤਮਾਸ਼ਾ ਬਣਿਆ ਪਿਆ ਹੈ, ਜਿਸ ਦੀ ਬਾਬਤ ਕੁਝ ਦੱਸਿਆ ਨਹੀਂ ਜਾ ਸਕਦਾ। (ਅਨੋਖਾ ਤਮਾਸ਼ਾ ਇਹ ਹੈ ਕਿ ਗੁਰੂ ਦੇ ਖ਼ਜ਼ਾਨੇ ਵਿਚ ਹੀ ਪ੍ਰਭੂ ਦਾ ਨਾਮ ਇਕ) ਕੀਮਤੀ ਚੀਜ਼ ਹੈ ਜਿਸ ਤਕ (ਮਨੁੱਖ ਦੇ) ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ ॥੧॥ ਰਹਾਉ॥ ਹੇ ਭਾਈ! ਉਸ ਨਾਮ-ਵਸਤੂ ਦਾ ਮੁੱਲ ਕੋਈ ਭੀ ਜੀਵ ਨਹੀਂ ਪਾ ਸਕਦਾ। ਕੋਈ ਭੀ ਜੀਵ ਉਸ ਦਾ ਮੁੱਲ ਕਹਿ ਨਹੀਂ ਸਕਦਾ, ਦੱਸ ਨਹੀਂ ਸਕਦਾ। (ਉਸ ਕੀਮਤੀ ਪਦਾਰਥ ਦੀਆਂ ਸਿਫ਼ਤਾਂ) ਦੱਸਣ ਵਾਸਤੇ ਕਿਸੇ ਦੀ ਭੀ ਅਕਲ ਕੰਮ ਨਹੀਂ ਕਰ ਸਕਦੀ। ਹਾਂ, ਜੇਹੜਾ ਮਨੁੱਖ ਉਸ ਵਸਤ ਨੂੰ ਵੇਖ ਲੈਂਦਾ ਹੈ, ਉਸ ਦਾ ਉਸ ਨਾਲ ਪਿਆਰ ਬਣ ਜਾਂਦਾ ਹੈ ॥੨॥
हे भाई! वह कीमती पदार्थ माया के तीनो गुणों से परे अलग रहता है, वः पदार्थ योग-साधना करने वाले और साधनों में पूर्ण योगियो से भी साँझ नहीं बनाता (भावार्थ, योग-साधना के द्वारा वह नाम-वस्तु नहीं मिलती)। हे भाई! वह कीमती पदार्थ गुरु के खजाने में हैं। वह पदार्थ है -प्रभु के आत्मिक जीवन देने वाले गुण-रत्नों से लब-लब भरी हुई हृदय -कोठरी॥1॥ हे भाई! एक अनोखा तमाशा बना पड़ा है, जिस के बारे में कुछ बताया नहीं जा सकता। (अनोखा तमाशा यह है कि गुरु के खजाने में ही प्रभु का नाम एक) कीमती वास्तु है जिस तक (मनुख के) ज्ञान-इन्द्रियों की पहुँच नहीं हो सकती॥1॥रहाउ॥ हे भाई! उस नाम-वस्तु का मुल्य कोई जीव नहीं प् सकता। कोई भी जीव उस का मुल्य नहीं कह सकता, बता नहीं सकता। (उस कीमती पदार्थ की सिफत) बताना के लिए किसी की भी अकल काम नहीं कर सकती। हाँ, जो मनुख उस वास्तु को देख लेता है, उस का उस से प्यार बन जाता है॥2॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget