ਪੜਚੋਲ ਕਰੋ

7 ਮਾਰਚ ਦਾ ਹੁਕਮਨਾਮਾ 2022

ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ॥੧॥ ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ॥੨॥ (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ॥੧੧॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget