ਪੜਚੋਲ ਕਰੋ

ਅੱਜ ਦਾ ਹੁਕਮਨਾਮਾ ਸਾਹਿਬ (28-8-2022)

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧੨ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) ਅੰਗ ੭੦੩

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧੨ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) ਅੰਗ ੭੦੩
 
Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 12th Bhadon (Samvat 554 Nanakshahi) 28-August-2022 Ang 703
 
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥
 
ਅਰਥ :- ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ ਹੇ ਭਾਈ! (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ ? ਹੇ ਨਾਨਕ ਜੀ! (ਆਖੋ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Embed widget