ਪੜਚੋਲ ਕਰੋ

ਕਰਤਾਰਪਰ ਸਾਹਿਬ ਲਾਂਘੇ ਦੇ ਖੁੱਲ੍ਹਣ ਲਈ ਅਕਾਲੀ ਦਲ ਨੇ ਕੀਤੀ ਅਰਦਾਸ, 7 ਮਹੀਨਿਆਂ ਤੋਂ ਆਰਜ਼ੀ ਤੌਰ ‘ਤੇ ਬੰਦ ਕੌਰੀਡੋਰ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਮਜੀਠੀਆ ਅੱਜ ਡੇਰਾ ਬਾਬਾ ਨਾਨਕ ਪਹੁੰਚੇ।ਉਨ੍ਹਾਂ ਅੱਜ ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲ੍ਹਣ ਲਈ ਅਰਦਾਸ ਕੀਤੀ।ਉਨ੍ਹਾਂ ਦੋਵਾਂ ਸਰਕਾਰਾਂ ਨੂੰ ਬੇਨਤੀ ਕਿ ਲਾਂਘਾ ਖੋਲ੍ਹਿਆ ਜਾਵੇ।

ਡੇਰਾ ਬਾਬਾ ਨਾਨਕ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਮਜੀਠੀਆ ਅੱਜ ਡੇਰਾ ਬਾਬਾ ਨਾਨਕ ਪਹੁੰਚੇ।ਉਨ੍ਹਾਂ ਅੱਜ ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲ੍ਹਣ ਲਈ ਅਰਦਾਸ ਕੀਤੀ।ਉਨ੍ਹਾਂ ਦੋਵਾਂ ਸਰਕਾਰਾਂ ਨੂੰ ਬੇਨਤੀ ਕਿ ਲਾਂਘਾ ਖੋਲ੍ਹਿਆ ਜਾਵੇ। ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਇਹ ਮੁੱਦਾ ਕੇਂਦਰ ਸਰਕਾਰ ਤੱਕ ਪਹੁੰਚਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਲਾਂਘਾ ਖੁੱਲ੍ਹਣ 'ਚ ਅੜਿੱਕਾ ਨਹੀਂ ਬਣਨਾ ਚਾਹੀਦਾ। ਉਨ੍ਹਾਂ ਸਵਾਲ ਚੁੱਕਦੇ ਹੋਏ ਕਿਹਾ ਦੇਸ਼-ਦੁਨੀਆ ਦਾ ਹਰ ਗੁਰੂਘਰ ਖੁੱਲ੍ਹ ਗਿਆ ਤਾਂ ਕਿਉਂ ਲਾਂਘਾ ਨਹੀਂ ਖੋਲਿਆ ਜਾ ਰਿਹਾ? ਕਰਤਾਰਪਰ ਸਾਹਿਬ ਲਾਂਘੇ ਦੇ ਖੁੱਲ੍ਹਣ ਲਈ ਅਕਾਲੀ ਦਲ ਨੇ ਕੀਤੀ ਅਰਦਾਸ, 7 ਮਹੀਨਿਆਂ ਤੋਂ ਆਰਜ਼ੀ ਤੌਰ ‘ਤੇ ਬੰਦ ਕੌਰੀਡੋਰ ਦੱਸ ਦੇਈਏ ਕਿ 2019 ‘ਚ ਕਰਤਾਰਪੁਰ ਸਾਹਿਬ ਲਾਂਘਾ ਖੋਲਿਆ ਗਿਆ ਸੀ। 9 ਨਵੰਬਰ, 2019 ਨੂੰ ਕੌਰੀਡੋਰ ਦਾ ਉਦਘਾਟਨ ਹੋਇਆ ਸੀ। ਕਰਤਾਰਪੁਰ ਕੌਰੀਡੋਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੁੱਲਿਆ ਸੀ। ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤ ਨੇ ਦਰਸ਼ਨ ਕੀਤੇ ਸਨ। ਬਿਨਾਂ ਵੀਜ਼ਾ ਦਰਸ਼ਨਾਂ ਦੀ ਸੰਗਤ ਨੂੰ ਇਜਾਜ਼ਤ ਦਿੱਤੀ ਗਈ ਸੀ। ਸਿੱਖ ਸੰਗਤਾਂ ਦੀ ਦਹਾਕਿਆਂ ਪੁਰਾਣੀ ਮੰਗ 2019 ‘ਚ ਪ੍ਰਵਾਨ ਹੋਈ ਸੀ। ਮਾਰਚ ਮਹੀਨੇ ‘ਚ ਕੋਰੋਨਾ ਕਰਕੇ ਪਾਬੰਦੀਆਂ ਲਗਾਈਆਂ ਗਈਆਂ ਸੀ ਅਤੇ ਕਰਤਾਰਪੁਰ ਲਾਂਘਾ ਵੀ ਬੰਦ ਕੀਤਾ ਗਿਆ ਸੀ। 16 ਮਾਰਚ 2020 ਨੂੰ ਆਰਜ਼ੀ ਤੌਰ ‘ਤੇ ਭਾਰਤ ਨੇ ਲਾਂਘਾ ਬੰਦ ਕੀਤਾ ਸੀ। ਕਰੀਬ 7 ਮਹੀਨਿਆਂ ਤੋਂ ਆਰਜ਼ੀ ਤੌਰ ‘ਤੇ ਕਰਤਾਰਪੁਰ ਕੌਰੀਡੋਰ ਬੰਦ ਪਿਆ ਹੈ।ਕੋਰੋਨਾ ਦੇ ਬਾਵਜੂਦ ਪਾਕਿਸਤਾਨ ਨੇ ਦਰਸ਼ਨਾਂ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਭਾਰਤ ਸਰਕਾਰ ਵੱਲੋਂ ਲਾਂਘਾ ਖੋਲਣ ਬਾਰੇ ਅਜੇ ਤੱਕ ਕੋਈ ਫੈਸਲਾ ਨਹੀਂ ਦਿੱਤਾ ਗਿਆ। ਕਰਤਾਰਪਰ ਸਾਹਿਬ ਲਾਂਘੇ ਦੇ ਖੁੱਲ੍ਹਣ ਲਈ ਅਕਾਲੀ ਦਲ ਨੇ ਕੀਤੀ ਅਰਦਾਸ, 7 ਮਹੀਨਿਆਂ ਤੋਂ ਆਰਜ਼ੀ ਤੌਰ ‘ਤੇ ਬੰਦ ਕੌਰੀਡੋਰ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
Embed widget