ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 31-10-2024

Hukamnama Sahib: ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕ

Hukamnama Sahib: ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥

ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। (ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ। ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget