ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਪ੍ਰੈਲ 2025

Hukamnama Sahib: ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ

Hukamnama Sahib: ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget